Articles

ਯੂਰਪ ਨੇ ਅਮਰੀਕਾ ਨੂੰ ਦਿੱਤਾ ਡਿਜੀਟਲ ਝਟਕਾ ! ਫਰਾਂਸ, ਜਰਮਨੀ ਤੇ ਆਸਟਰੀਆ ਨੇ ਦਿਖਾਈਆਂ ਅੱਖਾਂ

Posted on

ਨਵੀਂ ਦਿੱਲੀ: ਯੂਰਪੀ ਦੇਸ਼ ਹੁਣ ਅਮਰੀਕੀ ਟੈਕਨਾਲੋਜੀ ਕੰਪਨੀਆਂ ‘ਤੇ ਆਪਣੀ ਨਿਰਭਰਤਾ ਖ਼ਤਮ ਕਰਨ ਦੀ ਤਿਆਰੀ ਵਿੱਚ ਹਨ। ਫਰਾਂਸ, ਜਰਮਨੀ ਅਤੇ ਆਸਟਰੀਆ ਵਰਗੇ ਦੇਸ਼ਾਂ ਨੇ Zoom, Microsoft Teams ਅਤੇ Microsoft Office ਵਰਗੇ ਅਮਰੀਕੀ ਸੌਫਟਵੇਅਰਾਂ ਨੂੰ ਤਿਆਗ ਕੇ ਆਪਣੇ ਖੁਦ ਦੇ ਜਾਂ ‘ਓਪਨ-ਸੋਰਸ’ ਵਿਕਲਪ ਅਪਣਾਉਣ ਦਾ ਫੈਸਲਾ ਕੀਤਾ ਹੈ। ਇਸ ਦਾ ਮੁੱਖ ਮਕਸਦ ਡਾਟਾ ਸੁਰੱਖਿਆ ਅਤੇ ਡਿਜੀਟਲ ਆਜ਼ਾਦੀ […]

Articles

ਨੇਪਾਲ ਤੋਂ ਇਸਤਾਂਬੁਲ ਜਾ ਰਹੀ ਫਲਾਈਟ ਦੇ ਇੰਜਣ ਨੂੰ ਲੱਗੀ ਅੱਗ, ਕੋਲਕਾਤਾ ‘ਚ ਐਮਰਜੈਂਸੀ ਲੈਂਡਿੰਗ

Posted on

ਕੋਲਕਾਤਾ: ਕਾਠਮੰਡੂ ਤੋਂ ਇਸਤਾਂਬੁਲ ਜਾ ਰਹੇ ਤੁਰਕਿਸ਼ ਏਅਰਲਾਈਨਜ਼ ਦੇ ਇਕ ਵੱਡੇ ਜਹਾਜ਼ (ਵਾਈਡਬਾਡੀ ਏਅਰਕ੍ਰਾਫਟ) ਨੂੰ ਬੁੱਧਵਾਰ ਦੁਪਹਿਰ ਤਕਨੀਕੀ ਖ਼ਰਾਬੀ ਕਾਰਨ ਅਚਾਨਕ ਕੋਲਕਾਤਾ ਵੱਲ ਮੋੜਨਾ ਪਿਆ। ਜਹਾਜ਼ ਨੇ ਨੇਪਾਲ ਦੇ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਭਰੀ ਹੀ ਸੀ ਕਿ ਉਸ ਦੇ ਇਕ ਇੰਜਣ ਵਿਚ ਗੰਭੀਰ ਖ਼ਰਾਬੀ ਦਾ ਪਤਾ ਲੱਗਾ। ਪਾਇਲਟਾਂ ਦੀ ਸੂਝ-ਬੂਝ ਅਤੇ ਮੁਸਤੈਦੀ ਸਦਕਾ ਜਹਾਜ਼ […]

Articles

ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਨਾਲ ਸਬੰਧਤ ਜ਼ਮੀਨ ਦੀ ਵਿਕਰੀ ਧੋਖਾਧੜੀ ਨਾਲ ਕਰਨ ਦੇ ਮਾਮਲੇ ’ਚ ਮੈਨੇਜਰ ਮੁਅੱਤਲ

Posted on

ਚੰਡੀਗੜ੍ਹ: ਗੁਰਦੁਆਰਾ ਸ੍ਰੀ ਅੰਬ ਸਾਹਿਬ ਪਾਤਸ਼ਾਹੀ ਸੱਤਵੀਂ ਲੰਬੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੀ ਪਿੰਡ ਸੈਣੀਮਾਜਰਾ (ਪ੍ਰੇਮਗੜ੍ਹ) ਵਿਖੇ ਪੈਂਦੀ 1 ਵਿਘਾ, 6 ਵਿਸਬੇ, 10 ਵਿਸਬਾਸੀਆਂ ਜ਼ਮੀਨ ਅਮਾਨਤ ਵਿੱਚ ਖਿਆਨਤ ਤੇ ਧੋਖਾਧੜੀ ਕਰਕੇ ਫ਼ਰਜ਼ੀ ਢੰਗ ਨਾਲ ਵੇਚਣ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਕਾਰਵਾਈ ਕਰਦਿਆਂ ਗੁਰਦੁਆਰਾ ਸਾਹਿਬ ਦੇ […]

Articles

ਮੈਂ ਸਿੱਖਾਂ ਦੇ ਕਾਤਲ ਪਰਿਵਾਰ ਨਾਲ ਹੱਥ ਨਹੀਂ ਮਿਲਾਉਂਦਾ : ਰਵਨੀਤ ਸਿੰਘ ਬਿੱਟੂ

Posted on

ਨਵੀਂ ਦਿੱਲੀ : ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਮੈਨੂੰ ਗੱਦਾਰ ਕਿਹਾ ਅਤੇ ਫਿਰ ਮੇਰੇ ਨਾਲ ਹੱਥ ਮਿਲਾਉਣ ਦੀ ਕੋਸ਼ਿਸ਼ ਕੀਤੀ। ਰਵਨੀਤ ਬਿੱਟੂ ਨੇ ਕਿਹਾ ਕਿ ਮੈਂ ਸਿੱਖਾਂ ਦੇ ਕਾਤਲ ਪਰਿਵਾਰ ਨਾਲ ਹੱਥ ਨਹੀਂ ਮਿਲਾਉਂਦਾ ਅਤੇ ਸਿੱਖਾਂ ਦੇ ਅਪਮਾਨ ਦਾ ਜ਼ਿੰਮੇਵਾਰ […]

Articles

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 5 ਤੋਂ 7 ਫਰਵਰੀ ਤੱਕ ਕਰਨਗੇ ਜੰਮੂ-ਕਸ਼ਮੀਰ ਦਾ ਦੌਰਾ

Posted on

ਜੰਮੂ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੁਰੱਖਿਆ ਸਥਿਤੀ ਦੀ ਵਿਆਪਕ ਸਮੀਖਿਆ, ਰਾਜਨੀਤਿਕ ਨੇਤਾਵਾਂ ਨਾਲ ਮੁਲਾਕਾਤ ਅਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਲਈ 5 ਤੋਂ 7 ਫਰਵਰੀ ਤੱਕ ਤਿੰਨ ਦਿਨਾਂ ਲਈ ਜੰਮੂ-ਕਸ਼ਮੀਰ ਦਾ ਦੌਰਾ ਕਰ ਰਹੇ ਹਨ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਸ਼ਾਹ 5 ਫਰਵਰੀ ਨੂੰ ਸ਼ਾਮ 5 ਵਜੇ ਜੰਮੂ ਪਹੁੰਚਣਗੇ ਅਤੇ ਸਿੱਧੇ ਲੋਕ ਭਵਨ […]

Articles

ਭਾਰਤ-ਅਮਰੀਕਾ ਵਿਚਾਲੇ ਵਪਾਰ ਸਮਝੌਤੇ ਲਈ ਬਣੀ ਸਹਿਮਤੀ

Posted on

ਵਾਸ਼ਿੰਗਟਨ : ਅਮਰੀਕਾ ਨੇ ਭਾਰਤ ਤੋਂ ਆਯਾਤ ਕੀਤੇ ਜਾਣ ਵਾਲੇ ਸਮਾਨ ‘ਤੇ ਟੈਰਿਫ ਘਟਾ ਕੇ 18 ਪ੍ਰਤੀਸ਼ਤ ਕਰ ਦਿੱਤਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ‘ਤੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਹ ਵੀ ਕਿਹਾ ਕਿ ਭਾਰਤ ਅਤੇ ਅਮਰੀਕਾ ਵਿਚਕਾਰ ਇੱਕ ਵਪਾਰ ਸਮਝੌਤਾ ਹੋ […]

Articles

7 ਮਹੀਨਿਆਂ ਬਾਅਦ ਨਾਭਾ ਜੇਲ੍ਹ ਤੋਂ ਬਾਹਰ ਆਏ ਬਿਕਰਮ ਸਿੰਘ ਮਜੀਠੀਆ

Posted on

ਨਾਭਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ 7 ਮਹੀਨਿਆਂ ਮਗਰੋਂ ਅੱਜ ਜੇਲ੍ਹ ਤੋਂ ਬਾਹਰ ਆ ਗਏ ਹਨ। ਮਜੀਠੀਆ ਨੂੰ ਲੰਘੇ ਕੱਲ੍ਹ ਸੁਪਰੀਮ ਕੋਰਟ ਨੇ ਦਿੱਤੀ ਸੀ। ਪਰ ਅਦਾਲਤ ਦੀਆਂ ਕੁਝ ਜ਼ਰੂਰੀ ਕਾਰਵਾਈ ਕਾਰਨ ਉਨ੍ਹਾਂ ਦੀ ਜੇਲ੍ਹ ਵਿਚੋਂ ਰਿਹਾਈ ਅੱਜ ਹੋਈ ਹੈ। ਉਨ੍ਹਾਂ ਦੇ ਬਾਹਰ ਆਉਂਦੇ ਸਾਰ ਹੀ […]

Articles

ਲੋਕ ਸਭਾ ’ਚ ਹੰਗਾਮੇ ਕਾਰਨ 8 ਕਾਂਗਰਸੀ ਸੰਸਦ ਮੈਂਬਰ ਮੁਅੱਤਲ

Posted on

ਨਵੀਂ ਦਿੱਲੀ: ਰਾਹੁਲ ਗਾਂਧੀ ਵੱਲੋਂ ਹਵਾਲਾ ਦਿੱਤਾ ਗਿਆ, ਭਾਰਤ-ਚੀਨ ਟਕਰਾਅ ‘ਤੇ ਸਾਬਕਾ ਫੌਜ ਮੁਖੀ ਐਮਐਮ ਨਰਵਣੇ ਦੇ ਅਣਪ੍ਰਕਾਸ਼ਿਤ ਜੀਵਨੀ ਦੇ ਬਿਰਤਾਂਤ ‘ਤੇ ਸਦਨ ਵਿੱਚ ਲਗਾਤਾਰ ਕਈ ਦਿਨਾਂ ਤੱਕ ਹੰਗਾਮਾ ਹੋਣ ਤੋਂ ਬਾਅਦ ਮੰਗਲਵਾਰ ਨੂੰ ਲੋਕ ਸਭਾ ਵਿੱਚ ਅੱਠ ਕਾਂਗਰਸੀ ਸੰਸਦ ਮੈਂਬਰਾਂ ਨੂੰ ਮਾੜੇ ਵਿਵਹਾਰ ਕਾਰਨ ਮੁਅੱਤਲ ਕਰ ਦਿੱਤਾ ਗਿਆ। ਪ੍ਰਕਾਸ਼ਿਤ ਜੀਵਨੀ ਕਾਰਵਾਨ ਮੈਗਜ਼ੀਨ ਵਿੱਚ ਸਾਬਕਾ ਫੌਜ […]

Articles

ਸੰਘਣੀ ਧੁੰਦ ਕਾਰਨ ਤੁਰਕੀ ‘ਚ ਪਲਟੀ ਬੱਸ, 9 ਸਵਾਰੀਆਂ ਦੀ ਮੌਤ

Posted on

 ਤੁਰਕੀ : ਦੱਖਣੀ ਤੁਰਕੀ ਦੇ ਸੈਰ-ਸਪਾਟਾ ਕੇਂਦਰ ਅੰਤਾਲਿਆ ਸੂਬੇ ਵਿਚ ਐਤਵਾਰ ਨੂੰ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਸਵਾਰੀਆਂ ਨਾਲ ਭਰੀ ਇਕ ਤੇਜ਼ ਰਫ਼ਤਾਰ ਬੱਸ ਸੜਕ ਤੋਂ ਫਿਸਲ ਕੇ ਪਲਟ ਗਈ, ਜਿਸ ਕਾਰਨ 9 ਲੋਕਾਂ ਦੀ ਮੌਤ ਹੋ ਗਈ ਅਤੇ 26 ਹੋਰ ਜ਼ਖ਼ਮੀ ਹੋ ਗਏ। ਸੂਬਾਈ ਗਵਰਨਰ ਹੁਲੁਸੀ ਸਾਹਿਨ ਨੇ ਦਸਿਆ ਕਿ ਇਹ ਹਾਦਸਾ ਅੰਤਾਲਿਆ ਸ਼ਹਿਰ ਦੇ […]

Articles

ਗੁਰਦਾਸਪੁਰ ਦੇ ਛੋਟੇ ਬੱਚੇ ਕਰਮਨਬੀਰ ਸਿੰਘ ਨੇ ਰਚਿਆ ਇਤਿਹਾਸ, ਇੰਡੀਆ ਰਿਕਾਰਡ ਬੁੱਕ ‘ਚ ਦਰਜ ਹੋਇਆ ਨਾਮ

Posted on

ਗੁਰਦਾਸਪੁਰ : ਗੁਰਦਾਸਪੁਰ ਜ਼ਿਲ੍ਹੇ ਲਈ ਇਹ ਬੇਹੱਦ ਮਾਣ ਅਤੇ ਖ਼ੁਸ਼ੀ ਦੀ ਗੱਲ ਹੈ ਕਿ ਇਕ ਛੋਟੇ ਬੱਚੇ ਕਰਮਨਬੀਰ ਸਿੰਘ ਵਾਸੀ ਨਗਰ ਸੁਧਾਰ ਟਰੱਸਟ ਸਕੀਮ ਨੰਬਰ 1 ਕਲੋਨੀ ਗੁਰਦਾਸਪੁਰ ਨੇ ਅਪਣੀ ਅਦਭੁੱਤ ਯਾਦਸ਼ਕਤੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੇਵਲ 3 ਮਿੰਟ 35 ਸਕਿੰਟ ਵਿਚ ਦੁਨੀਆਂ ਦੇ 195 ਦੇਸ਼ਾਂ ਦੇ ਨਾਮ ਬਿਨਾਂ ਕਿਸੇ ਗ਼ਲਤੀ ਦੇ ਬੋਲ ਕੇ ਇਕ […]