ਅਭਿਸ਼ੇਕ ਬੈਨਰਜੀ ਤੋਂ ਬਾਅਦ ਟੀ.ਐਮ.ਸੀ. ਸੰਸਦ ਮੈਂਬਰ ਕਲਿਆਣ ਬੈਨਰਜੀ ‘ਤੇ ਹੋਇਆ ਹਮਲਾ ਹੋਇਆ
Posted onਕੋਲਕਾਤਾ : ਟੀ.ਐਮ.ਸੀ. ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ’ਤੇ ਲੰਘੇ ਕੱਲ੍ਹ ਹੋਏ ਹਮਲੇ ਤੋਂ ਬਾਅਦ ਅੱਜ ਪੱਛਮੀ ਬੰਗਾਲ ਵਿੱਚ ਤ੍ਰਿਣਮੂਲ ਕਾਂਗਰਸ ਦੇ ਇੱਕ ਹੋਰ ਸੰਸਦ ਮੈਂਬਰ ‘ਤੇ ਕਥਿਤ ਤੌਰ ‘ਤੇ ਹਮਲਾ ਕੀਤਾ ਗਿਆ । ਸੰਸਦ ਮੈਂਬਰ ਕਲਿਆਣ ਬੈਨਰਜੀ ਚੰਡੀਤਲਾ ਪੁਲਿਸ ਸਟੇਸ਼ਨ ਵਿੱਚ ਮੰਗ ਪੱਤਰ ਸੌਂਪਣ ਜਾ ਰਹੇ ਸਨ। ਸਥਾਨਕ ਲੋਕਾਂ ਨੇ ਕਥਿਤ ਤੌਰ ‘ਤੇ ਉਨ੍ਹਾਂ ਨੂੰ […]









