ਬੱਲੂਆਣਾ ‘ਚ ਤੇਜ਼ ਰਫ਼ਤਾਰ ਕਾਰ ਨੇ ਤਿੰਨ ਵਿਦਿਆਰਥੀਆਂ ਮਾਰੀ ਟੱਕਰ
Posted onਫਾਜ਼ਿਲਕਾ: ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਦੇ ਬੱਲੂਆਣਾ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਬਾਈਕ ਸਵਾਰ ਤਿੰਨ ਵਿਦਿਆਰਥੀਆਂ ਨੂੰ ਟੱਕਰ ਮਾਰ ਦਿੱਤੀ। ਦੋ ਵਿਦਿਆਰਥੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਇੱਕ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਵਿਦਿਆਰਥੀਆਂ ਦੀ ਪਛਾਣ ਕਰਨ ਅਤੇ ਰਾਕੇਸ਼ ਵਜੋਂ ਹੋਈ ਹੈ। ਜ਼ਖਮੀ ਵਿਦਿਆਰਥੀ ਦਾ ਨਾਮ ਪ੍ਰੇਮ ਹੈ। ਤਿੰਨੋਂ ਦੋਸਤ ਸਨ […]









