ਗੁਰਦਾਸਪੁਰ ’ਚ ਮੈਰੀਟੋਰੀਅਸ ਸਕੂਲ ਦੇ ਬੱਚਿਆਂ ਦੀ ਰਾਤ ਦਾ ਖਾਣਾ ਖਾਣ ਤੋਂ ਬਾਅਦ ਵਿਗੜੀ ਸਿਹਤ
Posted onਗੁਰਦਾਸਪੁਰ : ਗੁਰਦਾਸਪੁਰ ਦੇ ਮੈਰੀਟੋਰੀਅਸ ਸਕੂਲ ਦੇ ਕਰੀਬ ਦੱਸ ਵਿਦਿਆਰਥੀਆਂ ਦੀ ਸਿਹਤ ਅਚਾਨਕ ਵਿਗੜ ਗਈ, ਜਿਨ੍ਹਾਂ ਨੂੰ ਸਿਵਲ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਾਕਟਰਾਂ ਨੇ ਦੱਸਿਆ ਕਿ ਬੱਚਿਆਂ ਨੇ ਕਿਹਾ ਕਿ ਅਸੀਂ ਰਾਤ ਦਾ ਖਾਣਾ ਖਾਧਾ ਸੀ, ਜਿਸ ਤੋਂ ਬਾਅਦ ਸਾਡੀ ਸਿਹਤ ਖ਼ਰਾਬ ਹੋ ਗਈ। ਉਨ੍ਹਾਂ ਨੇ […]









