ਬੀਬੀ ਰਾਜਿੰਦਰ ਕੌਰ ਭੱਠਲ ਦੇ ਬਿਆਨ ‘ਤੇ ਗਿਆਨੀ ਹਰਪ੍ਰੀਤ ਸਿੰਘ ਨੇ ਕਸਿਆ ਤੰਜ਼
Posted onਚੰਡੀਗੜ੍ਹ: ਗਿਆਨੀ ਹਰਪ੍ਰੀਤ ਸਿੰਘ ਨੇ ਬੀਬੀ ਰਾਜਿੰਦਰ ਕੌਰ ਭੱਠਲ ਦੇ ਬਿਆਨ ਉੱਤੇ ਕਿਹਾ ਹੈ ਕਿ ਕੀ ਸਰਕਾਰਾਂ ਬਣਾਉਣ ਲਈ ਕੀਤੇ ਜਾ ਰਹੇ ਬੰਬ ਧਮਾਕੇ ?’ ਉਨ੍ਹਾਂ ਨੇ ਕਿਹਾ ਹੈ ਕਿ ਬੀਬੀ ਦੇ ਬਿਆਨ ਦੇ ਮਾਇਨੇ ਕੀ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਪਿਛਲੇ 70 ਸਾਲਾਂ ਤੋਂ ਪੰਜਾਬ ਵਿੱਚ […]









