Articles

ਫਿਰੋਜ਼ਪੁਰ ‘ਚ ਹੜ੍ਹ ਦੇ ਪਾਣੀ ‘ਚ ਡੁੱਬਣ ਨਾਲ ਕਿਸਾਨ ਦੀ ਮੌਤ

Posted on

ਫਿਰੋਜ਼ਪੁਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪਿੰਡ ਟੱਲੀ ਗ੍ਰਾਮ ’ਚ ਹੜ੍ਹ ਦੇ ਪਾਣੀ ‘ਚ ਡੁੱਬਣ ਨਾਲ ਕਿਸਾਨ ਦੀ ਮੌਤ ਹੋ ਗਈ ਹੈ। ਕਿਸਾਨ ਗੁਰਮੀਤ ਸਿੰਘ ਉਮਰ 45 ਸਾਲਾ ਪਿੰਡ ਟੱਲੀ ਗ੍ਰਾਮ ਦਾ ਰਹਿਣ ਵਾਲਾ ਸੀ। ਜਾਣਕਾਰੀ ਮੁਤਾਬਕ ਪਿੰਡ ਵਾਸੀਆਂ ਦੀ ਜਦੋਂ ਡੁੱਬਦੇ ਵਿਅਕਤੀ ’ਤੇ ਨਜ਼ਰ ਪਾਈ ਤਾਂ ਖਾਲਸਾ ਏਡ ਨੇ ਰੈਸਕਿਊ ਕਰਕੇ ਗੁਰਮੀਤ ਸਿੰਘ ਨੂੰ ਪਾਣੀ ’ਚੋਂ ਡੁੱਬਦੇ ਨੂੰ ਬਾਹਰ ਕੱਢਿਆ […]

Articles

ਹੜ੍ਹਾਂ ਦੌਰਾਨ ਹੋਏ ਹਰ ਤਰ੍ਹਾਂ ਦੇ ਨੁਕਸਾਨ ਦਾ ਪੰਜਾਬ ਸਰਕਾਰ ਦੇਵੇਗੀ ਮੁਆਵਜ਼ਾ : ਅਮਨ ਅਰੋੜਾ

Posted on

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ ਅਤੇ ਉਹ ਚੜ੍ਹਦੀਕਲਾ ਵਿਚ ਹਨ। ਇਸ ਸਬੰਧੀ ਖੁਲਾਸਾ ਆਮ ਆਦਮੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਫ਼ਿਲਹਾਲ […]

Articles

ਭਾਈ ਜਸਵੰਤ ਸਿੰਘ ਖਾਲੜਾ ਦੇ ਸ਼ਹੀਦੀ ਦਿਹਾੜੇ ‘ਤੇ ਗਿਆਨੀ ਹਰਪ੍ਰੀਤ ਨੇ ਦਿਲਜੀਤ ਵੱਲੋਂ ਬਣਾਈ ਫ਼ਿਲਮ ਤੁਰੰਤ ਰਿਲੀਜ਼ ਕਰਨ ਦੀ ਕੀਤੀ ਮੰਗ 

Posted on

ਭਾਈ ਜਸਵੰਤ ਸਿੰਘ ਖਾਲੜਾ ਦੇ ਸ਼ਹੀਦੀ ਦਿਹਾੜੇ ‘ਤੇ ਗਿਆਨੀ ਹਰਪ੍ਰੀਤ ਸਿੰਘ ਨੇ ਦਿਲਜੀਤ ਦੁਸਾਂਝ ਵੱਲੋਂ ਬਣਾਈ ਫ਼ਿਲਮ ਤੁਰੰਤ ਰਿਲੀਜ਼ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਆਪਣੇ  ਸ਼ੋਸ਼ਲ ਮੀਡੀਆ ’ਤੇੇ  ਟਵੀਟ ਕਰਕੇ ਲਿਖਿਆ ਹੈ ਕਿ ‘‘ਭਾਈ ਜਸਵੰਤ ਸਿੰਘ ਖਾਲੜਾ ਸਿੱਖ ਕੌਮ ਤੇ ਮਨੁੱਖੀ ਅਧਿਕਾਰ ਦੇ ਉਹ ਮਹਾਨ ਯੋਧੇ ਹਨ ਜਿੰਨਾਂ ਮਨੁੱਖੀ ਹੱਕਾਂ ਲਈ ਜ਼ਿੰਦਗੀ ਕੁਰਬਾਨ ਕੀਤੀ। ਅੱਜ ਉਨ੍ਹਾਂ ਦੇ ਸ਼ਹੀਦੀ […]

Articles

ਸ੍ਰੋਮਣੀ ਅਕਾਲੀ ਦਲ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ 6 ਸਤੰਬਰ ਨੂੰ ਸਟੇਟ ਜਨਰਲ ਡੈਲੀਗੇਟ ਇਜਲਾਸ ਸੱਦਿਆ

Posted on

ਅੰਮ੍ਰਿਤਸਰ : ਚੰਡੀਗੜ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਦੱਸਿਆ ਗਿਆ ਕਿ ਪਾਰਟੀ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ 6 ਅਗਸਤ ਨੂੰ ਪਾਰਟੀ ਦੇ ਸਟੇਟ ਡੈਲੀਗੇਟਾਂ ਦਾ ਜਨਰਲ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਇਆ ਗਿਆ ਹੈ। ਮੁੱਖ ਦਫਤਰ ਤੋਂ ਜਾਰੀ ਬਿਆਨ ਵਿੱਚ ਜਾਣਕਾਰੀ ਦਿੱਤੀ ਗਈ ਕਿ ਇਸ ਇਜਲਾਸ ਵਿੱਚ ਜਿੱਥੇ ਪੰਜਾਬ ਭਰ ਤੋਂ ਸਟੇਟ ਡੈਲੀਗੇਟਸ ਸ਼ਾਮਿਲ […]

Articles

ਅਜਨਾਲਾ ਦੇ ਪਿੰਡ ਸਰਾਂ ’ਚ ਮੀਂਹ ਕਾਰਨ ਡਿੱਗੀ ਛੱਤ, 4 ਸਾਲਾਂ ਬੱਚੀ ਸਣੇ ਤਿੰਨ ਪਰਿਵਾਰਕ ਮੈਂਬਰ ਜ਼ਖ਼ਮੀ

Posted on

 ਅਜਨਾਲਾ : ਅਜਨਾਲਾ ’ਚ ਬੀਤੀ ਰਾਤ ਤੋਂ ਲਗਾਤਾਰ ਹੋ ਰਹੀ ਮੀਂਹ ਨੇ ਅਜਨਾਲਾ ਦੇ ਪਿੰਡ ਸਰਾਂ ਵਿੱਚ ਇੱਕ ਗਰੀਬ ਪਰਿਵਾਰ ਨੂੰ ਵੱਡੇ ਹਾਦਸੇ ਦਾ ਸ਼ਿਕਾਰ ਕਰ ਦਿੱਤਾ। ਅੱਜ ਸਵੇਰੇ ਕਰੀਬ ਪੰਜ ਵਜੇ, ਪਰਿਵਾਰ ਦੇ ਘਰ ਦੀ ਕਮਜ਼ੋਰ ਛੱਤ ਅਚਾਨਕ ਢਹਿ ਗਈ। ਇਸ ਹਾਦਸੇ ਵਿੱਚ ਘਰ ਦੇ ਤਿੰਨ ਮੈਂਬਰ ਜ਼ਖਮੀ ਹੋ ਗਏ ਜਦੋਂ ਕਿ ਕਿਸੇ ਦੀ ਜਾਨ ਨਹੀਂ […]

Articles

ਜੰਮੂ-ਕਸ਼ਮੀਰ ਦੇ ਡੋਡਾ ‘ਚ ਫਟਿਆ ਬੱਦਲ,ਕਈ ਥਾਵਾਂ ‘ਤੇ ਖਿਸਕ ਗਏ ਪਹਾੜ

Posted on

 ਜੰਮੂ-ਕਸ਼ਮੀਰ ਵਿੱਚ ਭਾਰੀ ਬਾਰਿਸ਼ ਜਾਰੀ ਹੈ। ਇਸ ਦੌਰਾਨ ਬੱਦਲ ਫਟਣ ਕਾਰਨ ਡੋਡਾ ਵਿੱਚ ਤਬਾਹੀ ਦੇਖਣ ਨੂੰ ਮਿਲ ਰਹੀ ਹੈ। ਕਈ ਘਰਾਂ ਦੇ ਵਹਿ ਜਾਣ ਅਤੇ ਦੱਬ ਜਾਣ ਦੀ ਸੰਭਾਵਨਾ ਹੈ। ਇਲਾਕੇ ਵਿੱਚ ਬਚਾਅ ਕਾਰਜ ਚਲਾਏ ਜਾ ਰਹੇ ਹਨ। ਉੱਥੇ ਹੀ, ਮੁੱਖ ਮੰਤਰੀ ਉਮਰ ਅਬਦੁੱਲਾ ਨੇ ਇੱਕ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸਥਿਤੀ ਗੰਭੀਰ ਹੈ, […]

Articles

ਮੰਤਰੀ ਹਰਪਾਲ ਚੀਮਾ ਦਾ ਭਾਜਪਾ ‘ਤੇ ਵੱਡਾ ਇਲਜ਼ਾਮ, ਕਿਹਾ-‘ਪੰਜਾਬ ‘ਚ ਵੀ ਭਾਜਪਾ ਕੈਂਪ ਲਗਾ ਕੇ ਲੋਕਾਂ ਦਾ ਡਾਟਾ ਚੋਰੀ ਕਰ ਰਹੀ ਹੈ’

Posted on

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਦਿੱਲੀ ਵਿੱਚ ਜੀਐਸਟੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਭਾਰਤੀ ਲੋਕਤੰਤਰ ਵਿੱਚ ਭਾਜਪਾ ਸਰਕਾਰ ਨੂੰ ਤੇਜ਼ੀ ਨਾਲ ਵਧਦੀ ਪਾਰਟੀ ਮੰਨਿਆ ਜਾਂਦਾ ਹੈ, ਅਤੇ ਦੇਸ਼ ਦੇ ਲੋਕਤੰਤਰ ਵਿੱਚ ਵੋਟਾਂ ਕਿਵੇਂ ਚੋਰੀ ਕੀਤੀਆਂ ਜਾਂਦੀਆਂ ਹਨ, ਇਸ ਨੂੰ ਦੇਖਿਆ ਜਾ ਰਿਹਾ ਹੈ […]

Articles

ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਦੂਜੇ ਦਿਨ ਸਿਲੀਗੁੜੀ ਤੋਂ ਅਗਲੇ ਪੜਾਅ ਮਾਲਦਾ ਲਈ ਰਵਾਨਾ

Posted on

ਅੰਮ੍ਰਿਤਸਰ:  ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਦੂਸਰੇ ਦਿਨ ਗੁਰਦੁਆਰਾ ਸਿੰਘ ਸਭਾ ਸਿਲੀਗੁੜੀ, ਬੰਗਾਲ ਤੋਂ ਅਗਲੇ ਪੜਾਅ ਮਾਲਦਾ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਧਾਰਮਿਕ […]

Articles

ਗਾਇਕ ਮਨਕੀਰਤ ਔਲਖ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਵਿਦੇਸ਼ੀ ਨੰਬਰ ਤੋਂ ਆਇਆ ਮੈਸੇਜ

Posted on

ਜਲੰਧਰ : ਪੰਜਾਬ ਦੇ ਮਸ਼ਹੂਰ ਗਾਇਕ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਵਿਦੇਸ਼ੀ ਨੰਬਰ ਤੋਂ ਸੁਨੇਹਾ ਆਇਆ ਹੈ, “ਤਿਆਰ ਰਹੋ ਪੁੱਤਰ, ਤੁਹਾਡਾ ਸਮਾਂ ਆ ਗਿਆ ਹੈ।” ਮਨਕੀਰਤ ਔਲਖ ਹਰਿਆਣਾ ਦਾ ਰਹਿਣ ਵਾਲਾ ਹੈ। ਵਿਦੇਸ਼ੀ ਨੰਬਰ ਤੋਂ ਮੈਸੇਜ ਆਇਆ ਹੈ ਕਿ ਗਾਇਕ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। […]

Articles

 ਲੋਕ ਸਭਾ ਦੀ ਬੈਠਕ ਅਣਮਿੱਥੇ ਸਮੇਂ ਲਈ ਮੁਲਤਵੀ,ਬਿਰਲਾ ਨੇ ਕਿਹਾ-ਵਿਰੋਧੀ ਧਿਰ ਨੇ ਯੋਜਨਾਬੱਧ ਤਰੀਕੇ ਨਾਲ ਪਾਈ ਰੁਕਾਵਟ

Posted on

ਲੋਕ ਸਭਾ ਦੀ ਮੀਟਿੰਗ ਵੀਰਵਾਰ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ, ਜਿਸ ਵਿੱਚ 12 ਬਿੱਲ ਬਿਨਾਂ ਚਰਚਾ ਦੇ ਪਾਸ ਕਰ ਦਿੱਤੇ ਗਏ। ਲੋਕ ਸਭਾ ਸਪੀਕਰ ਬਿਰਲਾ ਨੇ ਮੌਨਸੂਨ ਸੈਸ਼ਨ ਦੀ ਕਾਰਵਾਈ ਵਿੱਚ ਰੁਕਾਵਟ ਬਣਾਈ ਰੱਖਣ ਲਈ ਵਿਰੋਧੀ ਪਾਰਟੀਆਂ ਪ੍ਰਤੀ ਨਿਰਾਸ਼ਾ ਪ੍ਰਗਟ ਕੀਤੀ ਅਤੇ ਕਿਹਾ ਕਿ ਯੋਜਨਾਬੱਧ ਤਰੀਕੇ ਨਾਲ ਸਦਨ ਦੇ ਕੰਮਕਾਜ ’ਚ ਵਿਘਨ […]