ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮਰਯਾਦਾ ਦੀ ਉਲੰਘਣਾ ਵਾਲੀ ਵੀਡੀਓ ਵਾਇਰਲ ਹੋਣ ਦਾ ਮਾਮਲਾ : ਐਸ.ਜੀ.ਪੀ.ਸੀ. ਹੋਈ ਸਖ਼ਤ
Posted onਅੰਮ੍ਰਿਤਸਰ: ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਦੇ ਦੁਆਲੇ ਮਰਯਾਦਾ ਦੀ ਉਲੰਘਣਾ ਕਰਨ ਵਾਲੀ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਹਰਕਤ ਵਿੱਚ ਆ ਗਈ ਹੈ। ਇਸ ਮਾਮਲੇ ‘ਤੇ ਗੰਭੀਰਤਾ ਦਿਖਾਉਂਦੇ ਹੋਏ ਐਸ.ਜੀ.ਪੀ.ਸੀ. ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪਹਿਰਾ ਸਖ਼ਤ ਕੀਤਾ ਜਾਵੇਗਾ […]









