24- 25 ਜਨਵਰੀ ਨੂੰ ਹੋਣਗੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮ
Posted onਚੌਕ ਮਹਿਤਾ: ‘ਹਿੰਦ ਦੀ ਚਾਦਰ’ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਤੇ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਮਹਾਂਰਾਸ਼ਟਰ ਸਰਕਾਰ ਵੱਲੋਂ ਤਖਤ ਸ਼੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਵਿਸ਼ਾਲ ਪੱਧਰ […]









