Articles

ਪੰਜਾਬੀ ਮੂਲ ਦੇ ਗੁਰਮਕਮਲ ਸਿੰਘ ਨੇ ਰੋਮ ਦੀ ਸਪਰੈਂਜਾ ਯੂਨੀਵਰਸਿਟੀ ਤੋਂ ਅਰਥਸ਼ਾਸ਼ਤਰ ਦੀ ਡਿਗਰੀ 100 ਪ੍ਰਤੀਸ਼ਤ ਨੰਬਰਾਂ ਨਾਲ ਕੀਤੀ ਪਾਸ

Posted on

ਇਟਲੀ : ਵਿਦੇਸ਼ਾਂ ਵਿੱਚ ਪੰਜਾਬੀ ਕਾਮਯਾਬੀ ਦੇ ਝੰਡੇ ਆਏ ਦਿਨ ਬੁਲੰਦ ਕਰਦੇ ਰਹਿੰਦੇ ਹਨ। ਜਿਸ ਦਾ ਜ਼ਿਕਰ ਅਖ਼ਬਾਰਾਂ ਦੀਆ ਸੁਰਖ਼ੀਆਂ ਵਿੱਚ ਹੁੰਦਾ ਹੈ। ਇਟਲੀ ਵਿੱਚ ਭਾਸ਼ਾ ਇਟਾਲੀਅਨ ਹੋਣ ਦੇ ਬਾਵਜੂਦ ਇੱਥੇ ਜੰਮੀ ਪੰਜਾਬ ਦੀ ਪੀੜੀ ਪੜ੍ਹਾਈ ਵਿੱਚ ਚੰਗਾ ਨਾਮਣਾ ਖੱਟ ਰਹੀ ਹੈ। ਇਸੇ ਤਰਾਂ ਪਗੜੀਧਾਰੀ ਪੰਜਾਬੀ ਗੱਭਰੂ ਗੁਰਕਮਲ ਸਿੰਘ ਕਲੇਰ ਨੇ ਰੋਮ ਦੀ ਸਪਰੈਂਜਾ ਯੂਨੀਵਰਸਿਟੀ […]

Articles

ਮੀਂਹ ਤੋਂ ਬਾਅਦ ਭਾਖੜਾ ਡੈਮ ਦਾ ਕੀਤਾ ਮੁਲਾਂਕਣ : ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ

Posted on

 ਚੰਡੀਗੜ੍ਹ : ਚੰਡੀਗੜ੍ਹ ’ਚ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਹਿਮ ਮੁੱਦਿਆਂ ‘ਤੇ ਪ੍ਰੈੱਸ ਕਾਨਫਰੰਸ ਕੀਤੀ। ਕਾਨਫਰੰਸ ’ਚ ਬਰਸਾਤੀ ਮੌਸਮ ਬਾਰੇ ਜਾਣਕਾਰੀ ਦਿੰਦੇ ਹੋਏ ਜਲ ਸਰੋਤ ਮੰਤਰੀ ਨੇ ਕਿਹਾ ਕਿ ਅੱਜ ਬਾਰਸ਼ ਤੋਂ ਬਾਅਦ, ਇਹ ਮੁਲਾਂਕਣ ਕੀਤਾ ਗਿਆ ਹੈ ਕਿ ਭਾਖੜਾ 1618.38 ਫੁੱਟ ਹੈ ਜਦੋਂ ਕਿ ਕੋਸਤੀ 1680 ਫੁੱਟ ਹੈ ਅਤੇ ਇਸਨੂੰ 1685 ਫੁੱਟ ਤੱਕ ਚੁੱਕਿਆ ਜਾ ਸਕਦਾ ਹੈ, ਪੌਂਗ […]

Articles

ਸਾਡਾ ਤਾਂ ਬਲਦਾਂ ਨਾਲ ਡੂੰਘਾ ਨਾਤਾ ਰਿਹਾ : ਮੁੱਖ ਮੰਤਰੀ ਭਗਵੰਤ ਮਾਨ

Posted on

ਲੁਧਿਆਣਾ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੇ ਪਿੰਡ ਮਹਿਮਾ ਸਿੰਘ ਵਾਲਾ ਪਹੁੰਚੇ, ਜਿੱਥੇ ਬੈਲ ਗੱਡੀਆਂ ਦੀ ਦੌੜ ਦੀ ਬਹਾਲੀ ਦਾ ਜਸ਼ਨ ਮਨਾਉਣ ਲਈ ਇੱਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਕਿਲਾ ਰਾਏਪੁਰ ਦੀਆਂ ਇਹ ਖੇਡਾਂ 1933 ਤੋਂ ਚੱਲ ਰਹੀਆਂ ਹਨ, ਇਸ ਲਈ ਅਸੀਂ ਇਨ੍ਹਾਂ ਨੂੰ ਰੋਕਣ […]

Articles

ਪਹਿਲਗਾਮ ਹਮਲੇ ਦੌਰਾਨ ਇਕ ਵੀ ਸੁਰੱਖਿਆ ਮੁਲਾਜ਼ਮ ਤਾਇਨਾਤ ਕਿਉਂ ਨਹੀਂ ਸੀ : MP ਪ੍ਰਿਅੰਕਾ ਗਾਂਧੀ

Posted on

ਨਵੀਂ ਦਿੱਲੀ: ਕਾਂਗਰਸ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਵਾਡਰਾ ਆਪਰੇਸ਼ਨ ਸੰਧੂਰ ‘ਤੇ ਬਹਿਸ ਦੌਰਾਨ ਲੋਕ ਸਭਾ ਵਿਚ ਬੋਲੇ ਤੇ ਕਿਹਾ ਕਿ ਦੇਸ਼ ਦੇ ਜਵਾਨਾਂ ਨੂੰ ਨਮਨ ਕਰਦੀ ਹਾਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪਹਿਲਗਾਮ ਹਮਲਾ ਕਿਉਂ ਤੇ ਕਿਉਂ ਹੋਇਆ ? ਪਹਿਲਗਾਮ ਵਿਚ ਹਮਲੇ ਸਮੇਂ ਇਕ ਵੀ ਸੁਰੱਖਿਆ ਕਰਮੀ ਤਾਇਨਾਤ ਕਿਉਂ ਨਹੀਂ ਸੀ?

Articles

1 ਅਗਸਤ ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਈ ਮੁਲਤਵੀ

Posted on

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਪਰਿਵਾਰਕ ਮੈਂਬਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਦੇ ਕਾਰਨ ਮਿਤੀ 1 ਅਗਸਤ 2025 ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਫਿਲਹਾਲ ਮੁਲਤਵੀ ਕੀਤੀ ਗਈ ਹੈ। ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਜਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜ ਸਿੰਘ ਸਾਹਿਬਾਨ […]

Articles

ਲਾਰੈਂਸ ਬਿਸ਼ਨੋਈ ਦਾ ਕਰੀਬੀ ਗੈਂਗਸਟਰ ਰਵੀ ਰਾਜਗੜ ਗ੍ਰਿਫਤਾਰ, 5 ਪਿਸਟਲ-ਮੈਗਜ਼ੀਨ ਤੇ 7 ਰੋਂਦ ਬਰਾਮਦ

Posted on

 ਖੰਨਾ : ਖੰਨਾ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੇ ਕਰੀਬੀ ਬੀ ਕੈਟਾਗਰੀ ਦੇ ਗੈਂਗਸਟਰ ਰਵੀ ਰਾਜਗੜ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਰਾਜਗੜ ਉੱਪਰ ਲਾਰੇਂਸ ਬਿਸਨੋਈ ਦੇ ਭਰਾ ਨੂੰ ਵਿਦੇਸ਼ ਭੇਜਣ ਲਈ 25 ਲੱਖ ਦੀ ਮਾਲੀ ਮਦਦ ਕਰਨ ਦੇ ਦੋਸ਼ ਹਨ। ਐਸਐਸਪੀ ਖੰਨਾ ਡਾ. ਜੋਤੀ ਯਾਦਵ ਨੇ ਦੱਸਿਆ ਰਾਜਵੀਰ ਗੈਂਗਸਟਰ ਉੱਤੇ ਪਹਿਲਾ ਵੀ ਕਤਲ, ਨਜਾਇਜ […]

Articles

ਨਵੀਂ ਕੈਨੇਡੀਅਨ ਸਰਕਾਰ ਖ਼ਾਲਿਸਤਾਨ ਪੱਖੀ ਲਾਬੀ ਨੂੰ ਭਾਰਤ ਕੈਨੇਡਾ ਦੇ ਸਬੰਧਾਂ ’ਚ ਰੁਕਾਵਟ ਪਾਉਣ ਨਹੀਂ ਦੇਵੇਗੀ : ਬਿਸਾਰੀਆ

Posted on

ਟੋਰਾਂਟੋ: ਭਾਰਤ ਅਤੇ ਕੈਨੇਡਾ ਵਿਚਕਾਰ ਚੱਲ ਰਹੇ ਆਦਾਨ-ਪ੍ਰਦਾਨ ਵਿਚ ਸ਼ਾਮਲ ਲੋਕਾਂ ਨੂੰ ਇਹ ਪ੍ਰਭਾਵ ਮਿਲਿਆ ਹੈ ਕਿ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਰਕਾਰ ਭਾਰਤ ਤੇ ਕੈਨੇਡਾ ਦੇ ਦੁਵੱਲੇ ਸਬੰਧਾਂ ’ਚ ਖ਼ਾਲਿਸਤਾਨ ਪੱਖੀ ਲਾਬੀ ਨੂੰ ਰੁਕਾਵਟ ਪਾਉਣ ਦੀ ਇਜਾਜ਼ਤ ਨਹੀਂ ਦੇਵੇਗੀ। ਇਸ ਵਿਚ ਓਟਾਵਾ ਦੇ ਸਾਬਕਾ ਹਾਈ ਕਮਿਸ਼ਨਰ ਅਜੈ ਬਿਸਾਰੀਆ ਸ਼ਾਮਲ ਹਨ, ਜਿਨ੍ਹਾਂ ਨੇ ਹਾਲ ਹੀ […]

Articles

550 ਸਾਲਾ ਪ੍ਰਕਾਸ਼ ਪੁਰਬ ਮੌਕੇ ਐਲਾਨੇ ਬੰਦੀ ਸਿੰਘਾਂ ਦੀ ਰਿਹਾਈ ਤੇ ਸਜ਼ਾ ਤਬਦੀਲੀ ਸਬੰਧੀ ਨੋਟੀਫਿਕੇਸ਼ਨ ਕਰੇ ਲਾਗੂ : ਹਰਜਿੰਦਰ ਧਾਮੀ

Posted on

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੰਗ ਕੀਤੀ ਗਈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਸਬੰਧੀ 2019 ਵਿਚ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ 350 ਸਾਲਾ ਸ਼ਹੀਦੀ ਪੁਰਬ […]

Articles

ਹਿਸਾਰ ’ਚ ਭੈਣ ਨੂੰ ਸੰਧਾਰਾ ਦੇ ਕੇ ਵਾਪਸ ਆ ਰਹੇ ਭਰਾ ਦੀ ਸੜਕ ਹਾਦਸੇ ’ਚ ਮੌਤ

Posted on

ਹਿਸਾਰ : ਹਿਸਾਰ ਵਿੱਚ ਐਤਵਾਰ ਦੇਰ ਰਾਤ ਹੋਏ ਇੱਕ ਭਿਆਨਕ ਸੜਕ ਹਾਦਸੇ ਵਿੱਚ 4 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਚਾਰਾਂ ਦੀਆਂ ਲਾਸ਼ਾਂ ਨੂੰ ਹਿਸਾਰ ਦੇ ਅਗਰੋਹਾ ਹਸਪਤਾਲ ਲਿਜਾਇਆ ਗਿਆ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਫਰਾਰ:  […]

Articles

SSP Bathinda ਵਲੋਂ PCR ਟੀਮ ਸਮੇਤ CM Bhagwant Mann ਨਾਲ ਮੁਲਾਕਾਤ

Posted on

ਚੰਡੀਗੜ੍ਹ : ਬੀਤੇ ਦਿਨੀਂ ਪੰਜਾਬ ਪੁਲਿਸ ਦੀ ਬਹਾਦਰ ਪੀ.ਸੀ.ਆਰ. ਟੀਮ ਨੇ 11 ਲੋਕਾਂ ਦੀ ਜਾਨ ਬਚਾਈ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਨ੍ਹਾਂ ਬਹਾਦਰ ਜਵਾਨਾਂ ਨਾਲ ਨਿੱਜੀ ਤੌਰ ’ਤੇ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਜਜ਼ਬੇ ਨੂੰ ਸਨਮਾਨਤ ਕੀਤਾ। ਦੱਸ ਦਈਏ ਕਿ ਸਰਹਿੰਦ ਨਹਿਰ ਵਿਚ ਇਕ ਕਾਰ ਡਿੱਗ ਗਈ ਸੀ। ਕਾਰ ਵਿਚ 5 ਬੱਚਿਆਂ ਸਮੇਤ […]