ਪੰਜਾਬ ਦੇ ਸ਼ੇਰ ਬੱਚੇ ਸ਼ਰਵਣ ਸਿੰਘ ਨੂੰ ਮਿਲਿਆ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ
Posted onਨਵੀਂ ਦਿੱਲੀ: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਰ ਬਾਲ ਦਿਵਸ ਦੇ ਮੌਕੇ ‘ਤੇ 18 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ 20 ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਪ੍ਰਦਾਨ ਕੀਤਾ। ਇਹ ਪੁਰਸਕਾਰ ਬੱਚਿਆਂ ਨੂੰ ਉਨ੍ਹਾਂ ਦੇ ਅਸਾਧਾਰਨ ਯੋਗਦਾਨ ਲਈ ਦਿੱਤਾ ਜਾਂਦਾ ਹੈ। ਇਸ ਸਾਲ ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਵਿੱਚ ਨੌਜਵਾਨ ਕ੍ਰਿਕਟਰ ਵੈਭਵ ਸੂਰਿਆਵੰਸ਼ੀ ਵੀ ਸ਼ਾਮਲ ਸੀ। ਪੰਜਾਬ […]









