Articles

ਰੇਲਵੇ ਨੇ ਪੰਜਾਬ ਦੇ ਅਸਥਾਈ ਤੌਰ ’ਤੇ ਬੰਦ ਕੀਤੇ ਸਟੇਸ਼ਨਾਂ ਨੂੰ ਮੁੜ ਤੋਂ ਕੀਤਾ ਸ਼ੁਰੂ

Posted on

ਚੰਡੀਗੜ੍ਹ : ਪੰਜਾਬ ’ਚ ਰੇਲ ਰਾਹੀਂ ਯਾਤਰਾ ਕਰਨ ਵਾਲੇ ਵਿਅਕਤੀਆਂ ਲਈ ਇਕ ਵੱਡੀ ਰਾਹਤ ਭਰੀ ਖਬਰ ਆਈ ਹੈ। ਉਤਰ ਰੇਲਵੇ ਨੇ ਮੁਰੰਮਤ ਕਾਰਜਾਂ ਦੇ ਕਾਰਨ ਅਸਥਾਈ ਤੌਰ ’ਤੇ ਬੰਦ ਕੀਤੇ ਗਏ ਟਰੇਨ ਸਟਾਪੇਜ਼ ਨੂੰ ਫਿਰ ਤੋਂ ਬਹਾਲ ਕਰਨ ਦਾ ਫੈਸਲਾ ਕੀਤਾ ਹੈ। ਅੰਮ੍ਰਿਤਸਰ-ਜਲੰਧਰ ਰੇਲ ਲਾਈਨ ’ਤੇਚੱਲਣ ਵਾਲੀਆਂ ਕਈ ਐਕਸਪ੍ਰੈਸ ਗੱਡੀਆਂ 1 ਅਕਤੂਬਰ ਤੋਂ ਆਪਣੇ ਪੁਰਾਣੇ […]

Articles

ਸ਼੍ਰੋਮਣੀ ਅਕਾਲੀ ਦਲ ਨੇ ਜਗਦੀਪ ਚੀਮਾ ਨੂੰ ਪਾਰਟੀ ’ਚੋਂ ਕੀਤਾ ਬਾਹਰ

Posted on

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਬਾਰੇ ਦਿੱਤੀ ਗਈ ਰਿਪੋਰਟ ਦਾ ਗੰਭੀਰ ਨੋਟਿਸ ਲਿਆ।  ਪਾਰਟੀ ਹਾਈਕਮਾਨ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢਣ ਦਾ ਫ਼ੈਸਲਾ ਕੀਤਾ ਹੈ। ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਨ। ਦੱਸ ਦੇਈਏ […]

Articles

ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਨਹੀਂ ਫੜੀ ਪੰਜਾਬ ਦੀ ਬਾਂਹ : ਨੀਲ ਗਰਗ

Posted on

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਵੱਲੋਂ ਅੱਜ ਚੰਡੀਗੜ੍ਹ ’ਚ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਪੰਜਾਬ ’ਚ ਆਏ ਭਿਆਨਕ ਹੜ੍ਹਾਂ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪਹਿਲੀ ਵਾਰ ਕੇਂਦਰ ਤੋਂ ਸਹਾਇਤਾ ਦੀ ਲੋੜ ਪਈ ਸੀ ਪਰ ਇਸ ਸੰਕਟ ਦੇ ਸਮੇਂ ਵੀ […]

Articles

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੱਦਾਖ ਦੇ ਲੋਕਾਂ ਨਾਲ ਕੀਤਾ ਵੱਡਾ ਧੋਖਾ : ਰਾਹੁਲ ਗਾਂਧੀ

Posted on

ਲੇਹ : ਕਾਂਗਰਸੀ ਆਗੂ ਅਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਲੇਹ ਦੇ ਲੋਕਾਂ ਨਾਲ ਧੋਖਾ ਕਰਨ ਦਾ ਆਰੋਪ ਲਗਾਇਆ ਹੈ। ਉਨ੍ਹਾਂ ਲੇਹ ’ਚ ਪੁਲਿਸ ਵੱਲੋਂ ਕੀਤੀ ਗਈ ਗੋਲੀਬਾਰੀ ਦੌਰਾਨ ਚਾਰ ਪ੍ਰਦਰਸ਼ਨਕਾਰੀਆਂ ਦੀ ਹੋਈ ਮੌਤ ਦੀ ਨਿਆਂਇਕ ਜਾਂਚ ਕਰਵਾਉਣ ਦੀ ਮੰਗ ਕੀਤੀ। ਰਾਹੁਲ ਗਾਂਧੀ ਨੇ ਸੋਸ਼ਲ […]

Articles

ਲੁਧਿਆਣਾ ਵਿਚ ਬੈਂਕ ਮੈਨੇਜਰ ਨੂੰ ਮਾਰੀ ਗੋਲੀ, ਹੋਇਆ ਗੰਭੀਰ ਜ਼ਖ਼ਮੀ

Posted on

ਲੁਧਿਆਣਾ : ਲੁਧਿਆਣਾ ਦੇ ਫਿਰੋਜ਼ ਗਾਂਧੀ ਮਾਰਕੀਟ ਵਿਚ ਇਕ ਨਿੱਜੀ ਬੈਂਕ ਦੇ ਬਾਹਰ ਮੋਟਰਸਾਈਕਲ ‘ਤੇ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਇੱਕ ਬੈਂਕ ਮੈਨੇਜਰ ਨੂੰ ਗੋਲੀ ਮਾਰ ਦਿੱਤੀ। ਗੋਲੀ ਮੈਨੇਜਰ ਦੇ ਸੱਜੇ ਹੱਥ ਵਿੱਚ ਲੱਗ ਗਈ। ਉਸਦੇ ਸਾਥੀਆਂ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ। ਮੁੱਢਲੀ ਸਹਾਇਤਾ ਤੋਂ ਬਾਅਦ, ਜ਼ਖ਼ਮੀ ਨੂੰ ਤੁਰੰਤ ਡੀਐਮਸੀ ਹਸਪਤਾਲ ਲਿਜਾਇਆ ਗਿਆ। […]

Articles

ਡੋਨਾਲਡ ਟਰੰਪ ਨੇ ਹੁਣ ਬ੍ਰਾਂਡੇਡ ਦਵਾਈਆਂ ‘ਤੇ 100% ਟੈਰਿਫ਼ ਲਗਾਇਆ, 1 ਅਕਤੂਬਰ ਤੋਂ ਹੋਵੇਗਾ ਲਾਗੂ

Posted on

ਅਮਰੀਕਾ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬ੍ਰਾਂਡੇਡ ਜਾਂ ਪੇਟੈਂਟ ਕੀਤੀਆਂ ਦਵਾਈਆਂ ‘ਤੇ 100% ਟੈਰਿਫ਼ ਲਗਾਉਣ ਦਾ ਐਲਾਨ ਕੀਤਾ ਹੈ। ਇਹ ਟੈਰਿਫ਼ 1 ਅਕਤੂਬਰ, 2025 ਤੋਂ ਲਾਗੂ ਹੋਵੇਗਾ। ਇਹ ਟੈਕਸ ਉਨ੍ਹਾਂ ਕੰਪਨੀਆਂ ‘ਤੇ ਲਾਗੂ ਨਹੀਂ ਹੋਵੇਗਾ ਜੋ ਅਮਰੀਕਾ ਵਿੱਚ ਆਪਣੇ ਫਾਰਮਾਸਿਊਟੀਕਲ ਪਲਾਂਟ ਸਥਾਪਤ ਕਰਦੀਆਂ ਹਨ। ਅਮਰੀਕੀ ਰਾਸ਼ਟਰਪਤੀ ਪਹਿਲਾਂ ਹੀ ਭਾਰਤ ‘ਤੇ 50% ਟੈਰਿਫ਼ ਲਗਾ ਚੁੱਕੇ […]

Articles

ਸਿੱਧੂ ਮੂਸੇਵਾਲਾ ਕਤਲ ਕੇਸ ’ਚ ਅਗਲੀ ਸੁਣਵਾਈ 10 ਅਕਤੂਬਰ ਨੂੰ

Posted on

ਮਾਨਸਾ: ਸਿੱਧੂ ਮੂਸੇਵਾਲਾ ਕਤਲ ਕੇਸ ਦੀ ਅੱਜ ਮਾਨਸਾ ਸੈਸ਼ਨ ਅਦਾਲਤ ਵਿੱਚ ਸੁਣਵਾਈ ਹੋਈ। ਹਾਲਾਂਕਿ, ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਹਾਜ਼ਰੀ ਤੋਂ ਛੋਟ ਲਈ ਅਰਜ਼ੀ ਦਿੱਤੀ ਸੀ, ਜਿਸ ਕਾਰਨ ਅੱਜ ਇੱਕ ਪੁਲਿਸ ਅਧਿਕਾਰੀ ਮਨਪ੍ਰੀਤ ਸਿੰਘ ਨੇ ਗਵਾਹੀ ਦਿੱਤੀ। ਅਦਾਲਤ ਨੇ ਅਗਲੀ ਸੁਣਵਾਈ 10 ਅਕਤੂਬਰ ਨੂੰ ਤੈਅ ਕੀਤੀ ਹੈ। ਦੱਸਣਯੋਗ ਹੈ ਕਿ ਮਸ਼ਹੂਰ ਪੰਜਾਬੀ ਗਾਇਕ ਸਿੱਧੂ […]

Articles

ਦਿੱਲੀ ਪੁਲਿਸ ਨੇ ਤਿੰਨ ਗੈਰਕਾਨੂੰਨੀ ਅਫਰੀਕੀ ਨਾਗਰਿਕਾਂ ਨੂੰ ਲਿਆ ਹਿਰਾਸਤ ’ਚ

Posted on

ਦਿੱਲੀ : ਦੱਖਣ-ਪੱਛਮੀ ਜ਼ਿਲ੍ਹਾ ਪੁਲਿਸ ਆਪ੍ਰੇਸ਼ਨ ਸੈੱਲ ਨੇ ਵੱਡੀ ਕਾਰਵਾਈ ਕਰਦੇ ਹੋਏ ਤਿੰਨ ਗੈਰ-ਕਾਨੂੰਨੀ ਅਫਰੀਕੀ ਪ੍ਰਵਾਸੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਨਾਈਜੀਰੀਅਨ ਹਾਈ ਕਮਿਸ਼ਨ ਅਤੇ ਇਮੀਗ੍ਰੇਸ਼ਨ ਵਿਭਾਗ ਤੋਂ ਕੀਤੀ ਗਈ ਪੁੱਛਗਿੱਛ ਤੋਂ ਬਾਅਦ ਪਤਾ ਲੱਗਾ ਕਿ ਇਹ ਤਿੰਨੋਂ ਵਿਅਕਤੀ ਭਾਰਤ ਆਏ ਸਨ, ਪਰ ਫਿਰ ਕਦੇ ਆਪਣੇ ਦੇਸ਼ ਨਹੀਂ ਪਰਤੇ। ਤਿੰਨਾਂ ਕੋਲ ਵੀਜ਼ਾ ਦਸਤਾਵੇਜ਼ ਨਹੀਂ ਸਨ ਅਤੇ […]

Articles

“ਦੂਜੇ ਦੇਸ਼ਾਂ ‘ਤੇ ਨਿਰਭਰਤਾ, ਸਾਡੇ ਦੇਸ਼ ਦੀ ਸੱਭ ਤੋਂ ਵੱਡੀ ਦੁਸ਼ਮਣ”

Posted on

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਗੁਜਰਾਤ ਦੇ ਇੱਕ ਦਿਨ ਦੇ ਦੌਰੇ ‘ਤੇ ਭਾਵਨਗਰ ਪਹੁੰਚੇ। ਉਨ੍ਹਾਂ ਨੇ ਭਾਵਨਗਰ ਵਿਚ ਲਗਭਗ 35 ਮਿੰਟ ਲਈ ਜਨਤਾ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਵਿਕਸਤ ਭਾਰਤ, ਕਾਨੂੰਨਾਂ ਵਿਚ ਬਦਲਾਅ ਅਤੇ ਸਵੈ-ਨਿਰਭਰ ਭਾਰਤ ਬਾਰੇ ਗੱਲ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਭਾਰਤ ਵਿਸ਼ਵ ਭਾਈਚਾਰੇ ਦੀ ਭਾਵਨਾ ਨਾਲ ਅੱਗੇ ਵਧ […]

Articles

ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ‘ਚ 14 ਦਿਨ ਦਾ ਹੋਇਆ ਵਾਧਾ

Posted on

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਖਤਮ ਹੋਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਸੁਣਵਾਈ ਤੋਂ ਬਾਅਦ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ ਨੂੰ ਮੁੜ ਤੋਂ 14 ਦਿਨਾਂ ਲਈ ਵਧਾ […]