Articles

ਬੇਅਦਬੀ ਬਿੱਲ ਨੂੰ ਖੁਸ਼ੀ ਵਾਲਾ ਨਾ ਸਹੀ,ਪਰ ਨਮੋਸ਼ੀ ਵਾਲਾ ਬਿੱਲ ਵੀ ਨਾ ਕਿਹਾ ਜਾਵੇ-CM ਭਗਵੰਤ ਮਾਨ

Posted on

ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ, ਧਾਰਮਿਕ ਗ੍ਰੰਥਾਂ ਦੇ ਅਪਮਾਨ ਨਾਲ ਸਬੰਧਤ ਬੇਅਦਬੀ ਵਿਰੋਧੀ ਬਿੱਲ 2025, ਸਦਨ ਵਿੱਚ ਪੇਸ਼ ਕੀਤਾ ਗਿਆ। ਇਸ ਮੌਕੇ ਮੁੱਖੀ ਮੰਤਰੀ ਭਗਵੰਤ ਮਾਨ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਬੇਅਦਬੀ ਬਿੱਲ ’ਤੇ ਬੋਲਦੇ ਹੋਏ ਕਿਹਾ ਕਿ ਬੇਅਦਬੀ ਘਟਨਾਵਾਂ ਨਾਲ ਹਰ ਇੱਕ ਦੇ ਚਿਹਰੇ ਵਲੂੰਧਰੇ ਹੋਏ ਹਨ। ਇਸ ਬਿੱਲ ਨੂੰ […]

Articles

ਸਾਰੀਆਂ ਪਾਰਟੀਆਂ ਇਕਜੁੱਟ ਹੋ ਕੇ ਕਰਨ ਕਾਨੂੰਨ ਪਾਸ : ਮਨਪ੍ਰੀਤ ਸਿੰਘ ਇਆਲੀ

Posted on

ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਜੀਵੰਤ ਗੁਰੂ ਮੰਨਦੇ ਹਾਂ। ਸਾਡੀ ਜਾਇਦਾਦ ਅਤੇ ਜ਼ਮੀਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਨਾਮ ’ਤੇ ਰਜਿਸਟਰਡ ਹੈ। ਪਹਿਲੇ ਵਿਸ਼ਵ ਯੁੱਧ ਅਤੇ ਦੂਜੇ ਵਿਸ਼ਵ ਯੁੱਧ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਕੀਤਾ ਗਿਆ ਸੀ। ਜਦੋਂ ਗੁਰਬਾਣੀ ਦਾ ਨਿਰਾਦਰ ਹੁੰਦਾ ਹੈ ਤਾਂ ਇਹ […]

Articles

 ਮੁਹਾਲੀ ਦੇ ਡੀ.ਸੀ ਕੰਪਲੈਕਸ ‘ਚ ਆਇਆ ਪੰਜ ਫੁੱਟਾਂ ਸੱਪ, ਲੋਕਾਂ ‘ਚ ਮਚੀ ਹਫ਼ੜਾ ਤਫ਼ੜੀ

Posted on

ਮੁਹਾਲੀ : ਮੁਹਾਲੀ ਦੇ ਡੀਸੀ ਕੰਪਲੈਕਸ ’ਚ ਪੰਜ ਫੁੱਟਾਂ ਸੱਪ ਨਿਕਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡੀਸੀ ਤਹਿਸੀਲ ਦੇ ਨਾਲ ਲੱਗਦੇ ਨੌਟਰੀ ਅਤੇ ਜਿੱਥੇ ਟਾਈਪਿਸਟ ਬੈਠੇ ਨੇ ਉਥੇ ਅਚਾਨਕ ਹੀ ਸਵੇਰੇ ਇੱਕ ਪੰਜ ਫੁੱਟ ਫਨੀਅਰ ਸੱਪ ਨਿਕਲ ਆਇਆ। ਲੋਕਾਂ ਨੇ ਜਦੋਂ ਸੱਪ ਨੂੰ ਦੇਖਿਆ ਤਾਂ ਤਹਿਸੀਲ ਦੇ ਵਿੱਚ ਹਫ਼ੜਾ ਤਫ਼ੜੀ ਮਚ ਗਈ ਅਤੇ ਲੋਕ ਚੀਕਾਂ […]

Articles

ਪਿੰਡ ਟਿਵਾਣਾ ਨੇੜੇ ਘੱਗਰ ਨੂੰ ਚੌੜਾ ਕਰਨ ਅਤੇ ਬੰਨ੍ਹ ਨੂੰ ਮਿੱਟੀ ਪਾ ਕੇ ਮਜ਼ਬੂਤ ਕਰਨ ਦੀ ਤਜਵੀਜ਼ ਵਿਚਾਰ ਅਧੀਨ : ਬਰਿੰਦਰ ਕੁਮਾਰ ਗੋਇਲ

Posted on

ਚੰਡੀਗੜ੍ਹ : ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਇਕ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ ਦੱਸਿਆ ਕਿ ਡੇਰਾ ਬੱਸੀ ਹਲਕੇ ਦੇ ਪਿੰਡ ਟਿਵਾਣਾ ਨੇੜੇ ਘੱਗਰ ਨੂੰ ਚੌੜਾ ਕਰਨ ਅਤੇ ਇਸ ਦੇ ਬੰਨ੍ਹ ਨੂੰ ਮਿੱਟੀ ਪਾ ਕੇ ਮਜ਼ਬੂਤ ਕਰਨ ਦੀ ਤਜਵੀਜ਼ ਸਰਕਾਰ ਦੇ ਵਿਚਾਰ ਅਧੀਨ ਹੈ। ਵਿਧਾਨ ਸਭਾ ਹਲਕਾ ਡੇਰਾ ਬੱਸੀ ਤੋਂ […]

Articles

ਅਕਾਲ ਤਖਤ ਅਤੇ ਪਟਨਾ ਸਾਹਿਬ ਵਿਚਾਲੇ ਚੱਲ ਰਹੇ ਵਿਵਾਦ ਬਾਰੇ ਜੱਥੇਦਾਰ ਗੜਗੱਜ ਦਾ ਵੱਡਾ ਬਿਆਨ

Posted on

ਅੰਮ੍ਰਿਤਸਰ : ਅੱਜ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪ੍ਰੈਸ ਕਾਨਫਰੰਸ ਦੌਰਾਨ ਐਲਾਨ ਕੀਤਾ ਕਿ ਅਕਾਲ ਤਖਤ ਅਤੇ ਪਟਨਾ ਸਾਹਿਬ ਵਿਚਾਲੇ ਚੱਲ ਰਿਹਾ ਵਿਵਾਦ ਹੁਣ ਪੂਰੀ ਤਰ੍ਹਾਂ ਸਮਾਪਤ ਹੋ ਗਿਆ ਹੈ। ਜਥੇਦਾਰ ਨੇ ਦੱਸਿਆ ਕਿ ਪਟਨਾ ਸਾਹਿਬ ਕਮੇਟੀ ਨੇ ਤਨਖਾਹੀਏ ਵਾਲੇ ਮਤੇ ਵਾਪਸ ਲੈ ਲਏ ਹਨ ਅਤੇ ਖਿਮਾ ਦੀ ਮੰਗ ਵੀ ਕੀਤੀ […]

Articles

1158 ਅਸਿਸਟੈਂਟ ਪ੍ਰੋਫੈਸਰ ਭਰਤੀ ਸੁਪਰੀਮ ਕੋਰਟ ਵਲੋਂ ਰੱਦ

Posted on

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅੱਜ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ ਹੈ। ਇਹ ਭਰਤੀ 2021 ਵਿੱਚ ਚੱਲੀ ਸੀ, ਜਿਸ ਨੂੰ ਲੈ ਕੇ ਲਗਾਤਾਰ ਕਾਨੂੰਨੀ ਚੁਣੌਤੀਆਂ ਆ ਰਹੀਆਂ ਸਨ। ਭਰਤੀ ਵਿੱਚ ਵਿਵਾਦ ਅਤੇ ਅਦਾਲਤੀ ਕਾਰਵਾਈ : 2021 ਵਿੱਚ ਪੰਜਾਬ […]

Articles

 ਪੰਜਾਬ ਕੈਬਨਿਟ ’ਚ ਬੇਅਦਬੀ ਬਿੱਲ ਨੂੰ ਦਿੱਤੀ ਗਈ ਮਨਜ਼ੂਰੀ

Posted on

ਮੁੱਖ ਮੰਤਰੀ ਨਿਵਾਸ ਉੱਤੇ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ ਹੋ ਗਈ। ਇਸ ਮੀਟਿੰਗ ਵਿਚ ਬੇਅਦਬੀ ਮਾਮਲਿਆਂ ਬਾਰੇ ਸਖ਼ਤ ਕਾਨੂੰਨ ਬਣਾਉਣ ਲਈ ਤਿਆਰ ਕੀਤੇ ਗਏ ਬਿੱਲ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਕਾਨੂੰਨ ਨਾਲ ਧਾਰਮਿਕ ਗ੍ਰੰਥਾਂ ਅਤੇ ਸਥਾਨਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ ਦੀ ਸਜ਼ਾ ਮਿਲੇਗੀ। ਇਹ ਬਿੱਲ ਅੱਜ ਹੀ ਵਿਧਾਨ ਸਭਾ ਵਿਚ […]

Articles

 ਫ਼ਿਰੋਜ਼ਪੁਰ ’ਚ ਪੈਨਸ਼ਨ ਲੈਣ ਆਇਆ ਸੀ ਅੰਗਹੀਣ ਜੋੜਾ, ਮੋਟਰਸਾਈਕਲ ਚੋਰੀ

Posted on

ਬੀਤੇ ਦਿਨੀ ਇਕ ਅੰਗਹੀਣ ਜੋੜਾ ਅਪਣੀ ਪੈਨਸ਼ਨ ਲੈਣ ਦੇ ਚੱਕਰਾਂ ’ਚ ਅਪਣਾ ਮੋਟਰਸਾਈਕਲ ਚੋਰੀ ਕਰਵਾ ਬੈਠਾ। ਇਕ ਸਮਾਜ ਸੇਵੀ ਨੇ ਇਨ੍ਹਾਂ ਦੀ ਮਦਦ ਲਈ ਸ਼ੋਸ਼ਲ ਮੀਡੀਆ ’ਤੇ ਇਕ ਪੋਸਟ ਪਾ ਦਿਤੀ, ਜਿਸ ਨੂੰ ਵੇਖ ਕੇ ਡੀ.ਆਈ.ਜੀ ਦਫ਼ਤਰ ਦੇ ਮੁਲਾਜ਼ਮਾਂ ਨੇ ਉਕਤ ਅੰਗਹੀਣ ਜੋੜੇ ਨੂੰ ਇਕ ਪੁਰਾਣਾ ਮੋਟਰਸਾਈਕਲ ਖ਼ਰੀਦ ਕੇ ਦੇ ਦਿਤਾ। ਸੂਤਰਾਂ ਤੋਂ ਮਿਲੀ ਜਾਣਕਾਰੀ […]

Articles

ਰਾਜਪਾਲ ਪੰਜਾਬ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਦੋਵਾਂ ਵਿਚਕਾਰ ਅਹਿਮ ਮਾਮਲਿਆਂ ’ਤੇ ਹੋਈ ਵਿਚਾਰ ਚਰਚਾ

Posted on

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਸ੍ਰੀ ਕਟਾਰੀਆ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਉਨ੍ਹਾਂ ਦੇ ਰਿਹਾਇਸ਼ ਦਫ਼ਤਰ ਵਿਖੇ ਪੁੱਜ ਕੇ ਵਿਸ਼ੇਸ਼ […]

Articles

MLA ਕਰਮਬੀਰ ਘੁੰਮਣ ਨੇ ਤਲਵਾੜਾ ਬੱਸ ਸਟੈਂਡ ਨੂੰ ਨਵਾਂ ਬਣਾਉਣ ਦੀ ਕੀਤੀ ਮੰਗ

Posted on

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਧਾਨ ਸਭਾ ਵਿੱਚ ਇੱਕ ਧਿਆਨ ਦਵਾਊ ਮਤੇ ਦੇ ਜਵਾਬ ਵਿੱਚ ਦੱਸਿਆ ਕਿ ਤਲਵਾੜਾ ਦੇ ਬੱਸ ਅੱਡੇ ਦੀ ਇਮਾਰਤ ਦੀ ਟਰਾਂਸਪੋਰਟ ਵਿਭਾਗ ਦੇ ਤਾਲਮੇਲ ਨਾਲ ਨੁਹਾਰ ਬਦਲੀ ਜਾਵੇਗੀ। ਦਸੂਹਾ ਦੇ ਵਿਧਾਇਕ ਵੱਲੋਂ ਬਲਾਕ ਤਲਵਾੜਾ ਦੇ ਬੱਸ ਸਟੈਂਡ ਦੀ ਬਿਲਡਿੰਗ ਦੀ ਖਸਤਾ ਹਾਲਤ ਵੱਲ ਧਿਆਨ ਦਵਾਉਣ ਦੇ ਜਵਾਬ […]