Articles

ਲੁਧਿਆਣਾ ਜ਼ਿਮਨੀ ਚੋਣ ਹਾਰਨ ਤੋਂ ਬਾਅਦ ਰਾਣਾ ਗੁਰਜੀਤ ਦਾ ਵੱਡਾ ਬਿਆਨ, ਆਸ਼ੂ ਦੀ ਹਾਰ ਨਹੀ ਹੋਈ, ਤਕੜੇ ਹੋ ਕੇ ਚੋਣ ਲੜੀ ਹੈ’

Posted on

ਲੁਧਿਆਣਾ : ਲੁਧਿਆਣਾ ਪੱਛਮੀ ‘ਚ ਹੋਈ ਚੋਣੀ ਹਾਰ ਮਗਰੋਂ ਕਾਂਗਰਸੀ ਉਮੀਦਵਾਰ ਰਾਣਾ ਗੁਰਜੀਤ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ‘ਆਸ਼ੂ ਦੀ ਨਹੀ ਹੋਈ ਹਾਰ, ਤਕੜੇ ਹੋ ਕੇ ਚੋਣ ਲੜੀ ਹੈ।  ਰਾਣਾ ਗੁਰਜੀਤ ਨੇ ਵਿਰੋਧੀਆਂ ‘ਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਮੈਂ ਆਮ ਆਦਮੀ ਪਾਰਟੀ ਤੇ ਅਰੋੜਾ ਨੂੰ ਕਹਿਣਾ ਚਾਹੁੰਦਾ ਹਾਂ ਕਿ ਜਾਗ ਜਾਉ , ਪੰਜਾਬ ’ਚ ਲੋਕ ਤੁਹਾਨੂੰ ਉਡੀਕ ਰਹੇ […]

Articles

ਪੰਜਾਬ ਦੇ ਪਾਣੀਆਂ ਦੀ ਇੱਕ-ਇੱਕ ਬੂੰਦ ਕੀਮਤੀ ਹੈ, ਚਾਹੇ ਉਹ ਸਿੰਚਾਈ ਲਈ ਹੋਵੇ ਜਾਂ ਪੀਣ ਲਈ ਹੋਵੇ- CM ਮਾਨ

Posted on

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਅਤੇ ਮੰਤਰੀ ਸਹਿਬਾਨਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਮੀਟਿੰਗ ਵਿੱਚ Integrated State Water Plan ਤਿਆਰ ਕਰਨ ਨੂੰ ਲੈ ਕੇ ਵਿਚਾਰ ਚਰਚਾ ਕੀਤੀ। ਇਸ ਯੋਜਨਾ ਤਹਿਤ ਬਲਾਕ ਪੱਧਰ ‘ਤੇ ਪਾਣੀ ਦੀ ਸਾਂਭ-ਸੰਭਾਲ ਲਈ ਯੋਜਨਾ ਬਣਾਈ ਜਾਵੇਗੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ […]

Articles

ਭਾਜਪਾ-ਆਰਐਸਐਸ ਨਹੀਂ ਚਾਹੁੰਦੇ ਕਿ ਗਰੀਬ ਬੱਚੇ ਅੰਗਰੇਜ਼ੀ ਸਿੱਖਣ : ਰਾਹੁਲ ਗਾਂਧੀ

Posted on

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਦੋਸ਼ ਲਗਾਇਆ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਨਹੀਂ ਚਾਹੁੰਦੇ ਕਿ ਭਾਰਤ ਦਾ ਗਰੀਬ ਬੱਚਾ ਅੰਗਰੇਜ਼ੀ ਸਿੱਖੇ, ਕਿਉਂਕਿ ਉਹ ਨਹੀਂ ਚਾਹੁੰਦੇ ਕਿ ਲੋਕ ਸਵਾਲ ਪੁੱਛਣ, ਅੱਗੇ ਵਧਣ ਅਤੇ ਬਰਾਬਰ ਹੋਣ। ਉਨ੍ਹਾਂ ਇਹ ਵੀ ਕਿਹਾ ਕਿ ਅੰਗਰੇਜ਼ੀ ਸ਼ਰਮ ਨਹੀਂ, ਸਗੋਂ ਸ਼ਕਤੀ ਹੈ। […]

Articles

ਮੋਦੀ ਨੇ ਸੀਵਾਨ ਵਿੱਚ 5,900 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ 

Posted on

ਬਿਹਾਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬਿਹਾਰ ਦੇ ਸੀਵਾਨ ਜ਼ਿਲ੍ਹੇ ਵਿੱਚ 5,900 ਕਰੋੜ ਰੁਪਏ ਤੋਂ ਵੱਧ ਦੇ 28 ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਮੋਦੀ ਨੇ 400 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਬਣੇ ਨਵੇਂ ਵੈਸ਼ਾਲੀ-ਦੇਵਰੀਆ ਰੇਲਵੇ ਲਾਈਨ ਪ੍ਰੋਜੈਕਟ ਦਾ ਉਦਘਾਟਨ ਕੀਤਾ ਅਤੇ ਇਸ ਰੂਟ ‘ਤੇ ਇੱਕ ਨਵੀਂ ਰੇਲ […]

Articles

‘ਅੰਗਰੇਜ਼ੀ ਬੋਲਣ ਵਾਲੇ ਜਲਦੀ ਹੀ ਸ਼ਰਮਿੰਦਾ ਹੋਣਗੇ’ : ਅਮਿਤ ਸ਼ਾਹ

Posted on

 ਭਾਸ਼ਾ ਨੂੰ ਲੈ ਕੇ ਬਹਿਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਕ ਹੋਰ ਮੋਰਚਾ ਖੋਲ੍ਹਦਿਆਂ ਕਿਹਾ ਕਿ ਦੇਸ਼ ਵਿੱਚ ਅੰਗਰੇਜ਼ੀ ਬੋਲਣ ਵਾਲੇ ਜਲਦੀ ਹੀ ਸ਼ਰਮਿੰਦਾ ਮਹਿਸੂਸ ਕਰਨਗੇ। ਇੱਕ ਕਿਤਾਬ ਲਾਂਚ ਸਮਾਗਮ ਵਿੱਚ ਬੋਲਦੇ ਹੋਏ, ਗ੍ਰਹਿ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਮੂਲ ਭਾਸ਼ਾਵਾਂ ਭਾਰਤ ਦੀ ਪਛਾਣ ਦਾ ਕੇਂਦਰ ਹਨ ਅਤੇ ਉਨ੍ਹਾਂ ਨੂੰ ਵਿਦੇਸ਼ੀ […]

Articles

ਪਟਿਆਲਾ ਪੁਲਿਸ ਦੀ ਵੱਡੀ ਕਾਰਵਾਈ, ਲਾਰੈਂਸ ਬਿਸ਼ਨੋਈ ਗੈਂਗ ਦੇ 5 ਗੁਰਗੇ ਕੀਤੇ ਕਾਬੂ 

Posted on

ਪਟਿਆਲਾ ਪੁਲਿਸ ਦੀ ਵੱਡੀ ਕਾਰਵਾਈ ਕਰਦਿਆ ਲਾਰੈਂਸ ਬਿਸ਼ਨੋਈ ਗੈਂਗ ਦੇ ਪੰਜ ਗੁਰਗੇ ਸਮੇਤ ਸੱਤ ਨਜਾਇਜ਼ ਅਸਲੇ ਸਮੇਤ ਕਾਬੂ ਕੀਤੇ ਗਏ ਹਨ। ਮੁਲਜ਼ਮਾਂ ਕੋਲੋਂ  ਤਿੰਨ ਪਿਸਤੋਲ 30 ਬੋਰ, ਨਜਾਇਜ਼ ਤਿੰਨ ਪਿਸਤਲ 32 ਬੋਰ ਅਤੇ ਨਜਾਇਜ਼ ਇੱਕ ਨਾਜਾਇਜ਼ ਦੇਸੀ ਕੱਟਾ ਬੋਰ 10 ਮੈਗਜ਼ੀਨ ਅਤੇ 10 ਜਿੰਦਾ ਕਾਰਤੂਸ ਬਰਾਮਦ ਹੋਇਆ ਹੈ।   ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਜ਼ਲਮ ਵੱਡੀ ਘਟਨਾ […]

Articles

ਹੁਕਮਨਾਮੇ ਤਹਿਤ ਪੰਜ ਮੈਂਬਰੀ ਭਰਤੀ ਕਮੇਟੀ ਨੇ ਪੌਦੇ ਲਗਾਉਣ ਦੀ ਕੀਤੀ ਸ਼ੁਰੂਆਤ

Posted on

 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਜਾਰੀ ਹੁਕਮਨਾਮਾ ਸਾਹਿਬ ਵਿੱਚ ਸਵਾ ਲੱਖ ਬੂਟੇ ਲਗਾਉਣ ਦੇ ਹੁਕਮ ਜਾਰੀ ਹੋਏ ਸਨ। ਹੁਕਮਨਾਮਾ ਸਾਹਿਬ ਦੀ ਭਾਵਨਾ ਨੂੰ ਪੂਰਾ ਕਰਨ ਦੀ ਸ਼ੁਰੂਆਤ ਕਰਦੇ ਹੋਏ ਭਰਤੀ ਕਮੇਟੀ ਮੈਬਰਾਂ  ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜੱਥੇਦਾਰ ਇਕਬਾਲ ਸਿੰਘ ਝੂੰਦਾਂ, ਜੱਥੇਦਾਰ ਸੰਤਾ ਸਿੰਘ […]

Articles

‘QS ਵਰਲਡ ਯੂਨੀਵਰਸਿਟੀ ਰੈਂਕਿੰਗਜ਼’ 2026 ਭਾਰਤ ਦੇ ਸਿੱਖਿਆ ਖੇਤਰ ਲਈ ਬਹੁਤ ਚੰਗੀ ਖ਼ਬਰ ਲੈ ਕੇ ਆਇਆ: ਮੋਦੀ

Posted on

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ‘QS ਵਰਲਡ ਯੂਨੀਵਰਸਿਟੀ ਰੈਂਕਿੰਗਜ਼’ 2026 ਭਾਰਤ ਦੇ ਸਿੱਖਿਆ ਖੇਤਰ ਲਈ ਬਹੁਤ ਚੰਗੀ ਖ਼ਬਰ ਲੈ ਕੇ ਆਇਆ ਹੈ। ਭਾਰਤ ਦੇ 54 ਸੰਸਥਾਨਾਂ ਨੂੰ ਇਸ ਰੈਂਕਿੰਗ ਵਿੱਚ ਸ਼ਾਮਲ ਕੀਤਾ ਗਿਆ ਹੈ। ਮੋਦੀ ਨੇ ‘X’ ‘ਤੇ ਲਿਖਿਆ, “QS ਵਰਲਡ ਯੂਨੀਵਰਸਿਟੀ ਰੈਂਕਿੰਗਜ਼ 2026 ਸਾਡੇ ਸਿੱਖਿਆ ਖੇਤਰ ਲਈ ਬਹੁਤ ਚੰਗੀ ਖ਼ਬਰ […]

Articles

ਸ਼ਕਤੀਸ਼ਾਲੀ ਧਮਾਕੇ ਤੋਂ ਬਾਅਦ ਪਟੜੀ ਤੋਂ ਉਤਰੀ ਜਾਫ਼ਰ ਐਕਸਪ੍ਰੈਸ

Posted on

ਪਾਕਿਸਤਾਨ ਵਿੱਚ ਰੇਲਵੇ ਟਰੈਕ ਦੇ ਨੇੜੇ ਲਗਾਏ ਗਏ ਬੰਬ ਨਾਲ ਟਕਰਾਉਣ ਤੋਂ ਬਾਅਦ ਜਾਫ਼ਰ ਐਕਸਪ੍ਰੈਸ ਟ੍ਰੇਨ ਦੇ ਛੇ ਡੱਬੇ ਬੁੱਧਵਾਰ ਨੂੰ ਪਟੜੀ ਤੋਂ ਉਤਰ ਗਏ। ਇਹ ਹਾਦਸਾ ਸਿੰਧ ਸੂਬੇ ਦੇ ਜੈਕਬਾਬਾਦ ਜ਼ਿਲ੍ਹੇ ਵਿੱਚ ਵਾਪਰਿਆ, ਜੋ ਕਿ ਬਲੋਚਿਸਤਾਨ ਸੂਬੇ ਦੀ ਸਰਹੱਦ ‘ਤੇ ਸਥਿਤ ਹੈ। ਅਧਿਕਾਰੀਆਂ ਨੇ ਕਿਹਾ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ […]

Articles

ਜੀ-7 ਸੰਮੇਲਨ ਦੌਰਾਨ ਪੀ.ਐਮ ਮੋਦੀ ਨੇ ਕਈ ਵਿਸ਼ਵ ਨੇਤਾਵਾਂ ਨਾਲ ਮੁਲਾਕਾਤ ਕੀਤੀ

Posted on

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੈਨੇਡਾ ਦੇ ਦੌਰੇ ‘ਤੇ ਹਨ। ਜੀ-7 ਸੰਮੇਲਨ ਦੌਰਾਨ ਪੀਐਮ ਮੋਦੀ ਨੇ ਕਈ ਵਿਸ਼ਵ ਨੇਤਾਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੀਐਮ ਮੋਦੀ ਦਾ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਹੈ, ਜਿਸ ਵਿੱਚ ਦੋਵੇਂ ਉੱਚੀ-ਉੱਚੀ ਹੱਸਦੇ ਦਿਖਾਈ ਦੇ ਰਹੇ ਹਨ। ਇਸ ਵੀਡੀਓ ਨੂੰ ਦੇਖਣ ਤੋਂ […]