ਪ੍ਰੇਮਿਕਾ ਦਾ ਕਤਲ ਕਰ ਉਸਦੀ ਲਾਸ਼ ਨੂੰ ਸੂਟਕੇਸ ‘ਚ ਭਰ ਕੇ ਨਾਲੇ ‘ਚ ਸੁੱਟਿਆ, ਪੁਲਿਸ ਨੇ ਕੀਤਾ ਬੁਆਏਫ੍ਰੈਂਡ ਨੂੰ ਗ੍ਰਿਫ਼ਤਾਰ
Posted onਬਿਹਾਰ : ਨਾਲੰਦਾ ਜ਼ਿਲ੍ਹੇ ਵਿੱਚ ਇੱਕ ਸਨਸਨੀਖੇਜ਼ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਨੌਜਵਾਨ ਨੇ ਆਪਣੀ ਪ੍ਰੇਮਿਕਾ ਦਾ ਕਤਲ ਕਰ ਦਿੱਤਾ ਅਤੇ ਉਸਦੀ ਲਾਸ਼ ਨੂੰ ਸੂਟਕੇਸ ਵਿੱਚ ਭਰ ਕੇ ਨਾਲੇ ਵਿੱਚ ਸੁੱਟ ਦਿੱਤਾ। ਇਹ ਘਟਨਾ ਨਗਰ ਥਾਣਾ ਖੇਤਰ ਦੇ ਕਾਗਜੀ ਮੁਹੱਲਾ ਵਿੱਚ ਵਾਪਰੀ, ਜਦੋਂ ਕਿ ਲਾਸ਼ ਸੋਹਸਰਾਏ ਥਾਣਾ ਖੇਤਰ ਦੇ ਗਰਲਜ਼ ਹਾਈ ਸਕੂਲ […]









