ਅੱਜ ਦਾ ਭਾਰਤ ਹੁਨਰ ਨੂੰ ਦਿੰਦਾ ਹੈ ਪਹਿਲ – ਪ੍ਰਧਾਨ ਮੰਤਰੀ ਮੋਦੀ
Posted onਨਵੀਂ ਦਿੱਲੀ : ਵਿਗਿਆਨ ਭਵਨ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਈ.ਟੀ.ਆਈ. (ਇੰਡਸਟਰੀਅਲ ਟ੍ਰੇਨਿੰਗ ਇੰਸਟੀਚਿਊਟ) ਦੇ ਟਾਪਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਸਕਿੱਲ ਕਨਵੋਕੇਸ਼ਨ 2025 ਦੌਰਾਨ 62 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀਆਂ ਵੱਖ-ਵੱਖ ਯੁਵਾ-ਕੇਂਦ੍ਰਿਤ ਪਹਿਲਕਦਮੀਆਂ ਦਾ ਉਦਘਾਟਨ ਵੀ ਕੀਤਾ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵੀ ਪਟਨਾ ਤੋਂ ਵੀਡੀਓ ਕਾਨਫ਼ਰੰਸਿੰਗ ਰਾਹੀਂ […]









