“ਦੂਜੇ ਦੇਸ਼ਾਂ ‘ਤੇ ਨਿਰਭਰਤਾ, ਸਾਡੇ ਦੇਸ਼ ਦੀ ਸੱਭ ਤੋਂ ਵੱਡੀ ਦੁਸ਼ਮਣ”
Posted onਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨੀਵਾਰ ਨੂੰ ਗੁਜਰਾਤ ਦੇ ਇੱਕ ਦਿਨ ਦੇ ਦੌਰੇ ‘ਤੇ ਭਾਵਨਗਰ ਪਹੁੰਚੇ। ਉਨ੍ਹਾਂ ਨੇ ਭਾਵਨਗਰ ਵਿਚ ਲਗਭਗ 35 ਮਿੰਟ ਲਈ ਜਨਤਾ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਵਿਕਸਤ ਭਾਰਤ, ਕਾਨੂੰਨਾਂ ਵਿਚ ਬਦਲਾਅ ਅਤੇ ਸਵੈ-ਨਿਰਭਰ ਭਾਰਤ ਬਾਰੇ ਗੱਲ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਭਾਰਤ ਵਿਸ਼ਵ ਭਾਈਚਾਰੇ ਦੀ ਭਾਵਨਾ ਨਾਲ ਅੱਗੇ ਵਧ […]









