Articles

ਪਟਿਆਲਾ ਦੇ ਪਿੰਡ ਮੰਡੌਰ ਵਿੱਚ ਮਕਾਨ ਦੀ ਛੱਤ ਡਿੱਗੀ

Posted on

ਪਟਿਆਲਾ: ਪਟਿਆਲਾ ਜ਼ਿਲ੍ਹੇ ਦੇ ਪਿੰਡ ਮੰਡੌਰ ਵਿੱਚ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਇੱਕ ਕੱਚੇ ਮਕਾਨ ਦੀ ਛੱਤ ਅਚਾਨਕ ਢਹਿ ਗਈ। ਇਸ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰ ਗੰਭੀਰ ਤੌਰ ‘ਤੇ ਜ਼ਖਮੀ ਹੋ ਗਏ ਹਨ। ਜ਼ਖਮੀਆਂ ਵਿੱਚ ਪਤੀ-ਪਤਨੀ ਤੋਂ ਇਲਾਵਾ ਉਹਨਾਂ ਦੇ ਤਿੰਨ ਛੋਟੇ ਬੱਚੇ ਵੀ ਸ਼ਾਮਲ ਹਨ। ਸਾਰੇ ਜ਼ਖਮੀ ਲੋਕਾਂ ਨੂੰ ਇਲਾਜ ਲਈ […]

Articles

‘ਜਿਸ ਦਾ ਖੇਤ ਉਹਦੀ ਰੇਤ’ ਸਕੀਮ ਤਹਿਤ ਕਿਸਾਨ ਨੂੰ ਰੇਤ ਚੁੱਕਣ ਦੀ ਦੇਵਾਂਗੇ ਆਗਿਆ : ਮੁੱਖ ਮੰਤਰੀ ਭਗਵੰਤ ਮਾਨ

Posted on

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਸਪਤਾਲ ਵਿਚੋਂ ਲਾਈਵ ਹੋ ਕੇ ਹੜ੍ਹ ਪੀੜਤਾਂ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਜਿਸ ਦਾ ਖੇਤ ਉਹਦੀ ਰੇਤ’ ਸਕੀਮ ਤਹਿਤ ਕਿਸਾਨ ਨੂੰ ਰੇਤ ਚੁੱਕਣ ਦੀ ਆਗਿਆ ਦੇਵਾਂਗੇ । ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨ ਆਪਣੇ ਖੇਤ ਵਿਚੋਂ ਰੇਤ ਚੁੱਕ ਕੇ ਵੇਚ ਸਕੇਗਾ। ਪੰਜਾਬ […]

Articles

ਚਲਾਨਗੜ੍ਹ ਬਣਿਆ ਚੰਡੀਗੜ੍ਹ, ਹਰ ਘੰਟੇ ਹੋ ਰਹੇ ਹਨ 96 ਚਲਾਨ, ਜ਼ਿਆਦਾਤਰ ਚਲਾਨ ਕੈਮਰਿਆਂ ਰਾਹੀਂ ਹੋ ਰਹੇ

Posted on

ਚੰਡੀਗੜ੍ਹ ਵਿਚ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।  ਪ੍ਰਾਪਤ ਜਾਣਕਾਰੀ ਅਨੁਸਾਰ 1 ਜੁਲਾਈ ਤੋਂ 20 ਅਗਸਤ, 2025 ਤੱਕ ਕੁੱਲ 1,02,222 ਚਲਾਨ ਜਾਰੀ ਕੀਤੇ ਗਏ। ਯਾਨੀ ਔਸਤਨ, ਹਰ ਘੰਟੇ ਲਗਭਗ 96 ਚਲਾਨ, ਭਾਵ ਹਰ ਮਿੰਟ ਵਿੱਚ ਲਗਭਗ ਇੱਕ ਚਲਾਨ ਹੋ ਰਿਹਾ ਹੈ। ਇਹਨਾਂ ਵਿੱਚੋਂ 84,204 ਚਲਾਨ (82%) ਸੀਸੀਟੀਵੀ ਕੈਮਰਿਆਂ […]

Articles

ਫਿਰੋਜ਼ਪੁਰ ‘ਚ ਹੜ੍ਹ ਦੇ ਪਾਣੀ ‘ਚ ਡੁੱਬਣ ਨਾਲ ਕਿਸਾਨ ਦੀ ਮੌਤ

Posted on

ਫਿਰੋਜ਼ਪੁਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪਿੰਡ ਟੱਲੀ ਗ੍ਰਾਮ ’ਚ ਹੜ੍ਹ ਦੇ ਪਾਣੀ ‘ਚ ਡੁੱਬਣ ਨਾਲ ਕਿਸਾਨ ਦੀ ਮੌਤ ਹੋ ਗਈ ਹੈ। ਕਿਸਾਨ ਗੁਰਮੀਤ ਸਿੰਘ ਉਮਰ 45 ਸਾਲਾ ਪਿੰਡ ਟੱਲੀ ਗ੍ਰਾਮ ਦਾ ਰਹਿਣ ਵਾਲਾ ਸੀ। ਜਾਣਕਾਰੀ ਮੁਤਾਬਕ ਪਿੰਡ ਵਾਸੀਆਂ ਦੀ ਜਦੋਂ ਡੁੱਬਦੇ ਵਿਅਕਤੀ ’ਤੇ ਨਜ਼ਰ ਪਾਈ ਤਾਂ ਖਾਲਸਾ ਏਡ ਨੇ ਰੈਸਕਿਊ ਕਰਕੇ ਗੁਰਮੀਤ ਸਿੰਘ ਨੂੰ ਪਾਣੀ ’ਚੋਂ ਡੁੱਬਦੇ ਨੂੰ ਬਾਹਰ ਕੱਢਿਆ […]

Articles

ਹੜ੍ਹਾਂ ਦੌਰਾਨ ਹੋਏ ਹਰ ਤਰ੍ਹਾਂ ਦੇ ਨੁਕਸਾਨ ਦਾ ਪੰਜਾਬ ਸਰਕਾਰ ਦੇਵੇਗੀ ਮੁਆਵਜ਼ਾ : ਅਮਨ ਅਰੋੜਾ

Posted on

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ ਅਤੇ ਉਹ ਚੜ੍ਹਦੀਕਲਾ ਵਿਚ ਹਨ। ਇਸ ਸਬੰਧੀ ਖੁਲਾਸਾ ਆਮ ਆਦਮੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਫ਼ਿਲਹਾਲ […]

Articles

ਭਾਈ ਜਸਵੰਤ ਸਿੰਘ ਖਾਲੜਾ ਦੇ ਸ਼ਹੀਦੀ ਦਿਹਾੜੇ ‘ਤੇ ਗਿਆਨੀ ਹਰਪ੍ਰੀਤ ਨੇ ਦਿਲਜੀਤ ਵੱਲੋਂ ਬਣਾਈ ਫ਼ਿਲਮ ਤੁਰੰਤ ਰਿਲੀਜ਼ ਕਰਨ ਦੀ ਕੀਤੀ ਮੰਗ 

Posted on

ਭਾਈ ਜਸਵੰਤ ਸਿੰਘ ਖਾਲੜਾ ਦੇ ਸ਼ਹੀਦੀ ਦਿਹਾੜੇ ‘ਤੇ ਗਿਆਨੀ ਹਰਪ੍ਰੀਤ ਸਿੰਘ ਨੇ ਦਿਲਜੀਤ ਦੁਸਾਂਝ ਵੱਲੋਂ ਬਣਾਈ ਫ਼ਿਲਮ ਤੁਰੰਤ ਰਿਲੀਜ਼ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਆਪਣੇ  ਸ਼ੋਸ਼ਲ ਮੀਡੀਆ ’ਤੇੇ  ਟਵੀਟ ਕਰਕੇ ਲਿਖਿਆ ਹੈ ਕਿ ‘‘ਭਾਈ ਜਸਵੰਤ ਸਿੰਘ ਖਾਲੜਾ ਸਿੱਖ ਕੌਮ ਤੇ ਮਨੁੱਖੀ ਅਧਿਕਾਰ ਦੇ ਉਹ ਮਹਾਨ ਯੋਧੇ ਹਨ ਜਿੰਨਾਂ ਮਨੁੱਖੀ ਹੱਕਾਂ ਲਈ ਜ਼ਿੰਦਗੀ ਕੁਰਬਾਨ ਕੀਤੀ। ਅੱਜ ਉਨ੍ਹਾਂ ਦੇ ਸ਼ਹੀਦੀ […]

Articles

ਸ੍ਰੋਮਣੀ ਅਕਾਲੀ ਦਲ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ 6 ਸਤੰਬਰ ਨੂੰ ਸਟੇਟ ਜਨਰਲ ਡੈਲੀਗੇਟ ਇਜਲਾਸ ਸੱਦਿਆ

Posted on

ਅੰਮ੍ਰਿਤਸਰ : ਚੰਡੀਗੜ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਦੱਸਿਆ ਗਿਆ ਕਿ ਪਾਰਟੀ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ 6 ਅਗਸਤ ਨੂੰ ਪਾਰਟੀ ਦੇ ਸਟੇਟ ਡੈਲੀਗੇਟਾਂ ਦਾ ਜਨਰਲ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਇਆ ਗਿਆ ਹੈ। ਮੁੱਖ ਦਫਤਰ ਤੋਂ ਜਾਰੀ ਬਿਆਨ ਵਿੱਚ ਜਾਣਕਾਰੀ ਦਿੱਤੀ ਗਈ ਕਿ ਇਸ ਇਜਲਾਸ ਵਿੱਚ ਜਿੱਥੇ ਪੰਜਾਬ ਭਰ ਤੋਂ ਸਟੇਟ ਡੈਲੀਗੇਟਸ ਸ਼ਾਮਿਲ […]

Articles

ਅਜਨਾਲਾ ਦੇ ਪਿੰਡ ਸਰਾਂ ’ਚ ਮੀਂਹ ਕਾਰਨ ਡਿੱਗੀ ਛੱਤ, 4 ਸਾਲਾਂ ਬੱਚੀ ਸਣੇ ਤਿੰਨ ਪਰਿਵਾਰਕ ਮੈਂਬਰ ਜ਼ਖ਼ਮੀ

Posted on

 ਅਜਨਾਲਾ : ਅਜਨਾਲਾ ’ਚ ਬੀਤੀ ਰਾਤ ਤੋਂ ਲਗਾਤਾਰ ਹੋ ਰਹੀ ਮੀਂਹ ਨੇ ਅਜਨਾਲਾ ਦੇ ਪਿੰਡ ਸਰਾਂ ਵਿੱਚ ਇੱਕ ਗਰੀਬ ਪਰਿਵਾਰ ਨੂੰ ਵੱਡੇ ਹਾਦਸੇ ਦਾ ਸ਼ਿਕਾਰ ਕਰ ਦਿੱਤਾ। ਅੱਜ ਸਵੇਰੇ ਕਰੀਬ ਪੰਜ ਵਜੇ, ਪਰਿਵਾਰ ਦੇ ਘਰ ਦੀ ਕਮਜ਼ੋਰ ਛੱਤ ਅਚਾਨਕ ਢਹਿ ਗਈ। ਇਸ ਹਾਦਸੇ ਵਿੱਚ ਘਰ ਦੇ ਤਿੰਨ ਮੈਂਬਰ ਜ਼ਖਮੀ ਹੋ ਗਏ ਜਦੋਂ ਕਿ ਕਿਸੇ ਦੀ ਜਾਨ ਨਹੀਂ […]

Articles

ਜੰਮੂ-ਕਸ਼ਮੀਰ ਦੇ ਡੋਡਾ ‘ਚ ਫਟਿਆ ਬੱਦਲ,ਕਈ ਥਾਵਾਂ ‘ਤੇ ਖਿਸਕ ਗਏ ਪਹਾੜ

Posted on

 ਜੰਮੂ-ਕਸ਼ਮੀਰ ਵਿੱਚ ਭਾਰੀ ਬਾਰਿਸ਼ ਜਾਰੀ ਹੈ। ਇਸ ਦੌਰਾਨ ਬੱਦਲ ਫਟਣ ਕਾਰਨ ਡੋਡਾ ਵਿੱਚ ਤਬਾਹੀ ਦੇਖਣ ਨੂੰ ਮਿਲ ਰਹੀ ਹੈ। ਕਈ ਘਰਾਂ ਦੇ ਵਹਿ ਜਾਣ ਅਤੇ ਦੱਬ ਜਾਣ ਦੀ ਸੰਭਾਵਨਾ ਹੈ। ਇਲਾਕੇ ਵਿੱਚ ਬਚਾਅ ਕਾਰਜ ਚਲਾਏ ਜਾ ਰਹੇ ਹਨ। ਉੱਥੇ ਹੀ, ਮੁੱਖ ਮੰਤਰੀ ਉਮਰ ਅਬਦੁੱਲਾ ਨੇ ਇੱਕ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸਥਿਤੀ ਗੰਭੀਰ ਹੈ, […]

Articles

ਮੰਤਰੀ ਹਰਪਾਲ ਚੀਮਾ ਦਾ ਭਾਜਪਾ ‘ਤੇ ਵੱਡਾ ਇਲਜ਼ਾਮ, ਕਿਹਾ-‘ਪੰਜਾਬ ‘ਚ ਵੀ ਭਾਜਪਾ ਕੈਂਪ ਲਗਾ ਕੇ ਲੋਕਾਂ ਦਾ ਡਾਟਾ ਚੋਰੀ ਕਰ ਰਹੀ ਹੈ’

Posted on

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਦਿੱਲੀ ਵਿੱਚ ਜੀਐਸਟੀ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਭਾਰਤੀ ਲੋਕਤੰਤਰ ਵਿੱਚ ਭਾਜਪਾ ਸਰਕਾਰ ਨੂੰ ਤੇਜ਼ੀ ਨਾਲ ਵਧਦੀ ਪਾਰਟੀ ਮੰਨਿਆ ਜਾਂਦਾ ਹੈ, ਅਤੇ ਦੇਸ਼ ਦੇ ਲੋਕਤੰਤਰ ਵਿੱਚ ਵੋਟਾਂ ਕਿਵੇਂ ਚੋਰੀ ਕੀਤੀਆਂ ਜਾਂਦੀਆਂ ਹਨ, ਇਸ ਨੂੰ ਦੇਖਿਆ ਜਾ ਰਿਹਾ ਹੈ […]