ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਦੂਜੇ ਦਿਨ ਸਿਲੀਗੁੜੀ ਤੋਂ ਅਗਲੇ ਪੜਾਅ ਮਾਲਦਾ ਲਈ ਰਵਾਨਾ
Posted onਅੰਮ੍ਰਿਤਸਰ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਦੂਸਰੇ ਦਿਨ ਗੁਰਦੁਆਰਾ ਸਿੰਘ ਸਭਾ ਸਿਲੀਗੁੜੀ, ਬੰਗਾਲ ਤੋਂ ਅਗਲੇ ਪੜਾਅ ਮਾਲਦਾ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਧਾਰਮਿਕ […]









