ਚੋਣਾਂ ਕਰਵਾਉਣ ਲਈ ਤਖ਼ਤ ਸਾਹਿਬ ਵਿਖੇ ਧਰਨਾ, ਸਕੱਤਰ ਅਤੇ ਮੈਂਬਰਾਂ ਨੇ ਕੀਤੀ ਸ਼ਮੂਲੀਅਤ
Posted onਤਖ਼ਤ ਸਾਹਿਬ ਦੇ ਮੁੱਖ ਗੇਟ ‘ਤੇ ਸਿੱਖ ਸੰਗਤਾਂ ਵੱਲੋਂ ਕਨਵੀਨਰ ਸਰਦਾਰ ਜਗਜੀਵਨ ਸਿੰਘ ਦੀ ਪ੍ਰਧਾਨਗੀ ਅਤੇ ਸਰਦਾਰ ਅਵਤਾਰ ਸਿੰਘ ਦੇ ਨਿਰਦੇਸ਼ਾਂ ਹੇਠ ਧਰਨਾ ਦਿੱਤਾ ਗਿਆ। ਪ੍ਰਬੰਧਕ ਕਮੇਟੀ ਦੇ ਸਕੱਤਰ ਹਰਵੰਸ਼ ਸਿੰਘ, ਤਿੰਨ ਮੈਂਬਰ ਸਰਦਾਰ ਰਾਜਾ ਸਿੰਘ, ਮਹਿੰਦਰ ਪਾਲ ਸਿੰਘ ਢਿੱਲੋਂ ਅਤੇ ਹਰਪਾਲ ਸਿੰਘ ਜੌਹਲ ਨੇ ਵੀ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲਿਆ। ਕਨਵੀਨਰ ਨੇ ਕਿਹਾ ਕਿ […]









