ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦਾ ਪ੍ਰਧਾਨ ਬਣਨ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
Posted onਚੰਡੀਗੜ੍ਹ: ਸ਼੍ਰੀ ਅਕਾਲ ਤਖ਼ਤ ਸਾਹਿਬ ਸਥਾਪਿਤ ਪੰਜ ਮੈਂਬਰੀ ਕਮੇਟੀ ਨੇ ਅਕਾਲੀ ਦਲ ਦੀ ਪੁਨਰਸੁਰਜੀਤੀ ਲਈ ਭਰਤੀ ਕੀਤੀ ਗਈ ਅਤੇ ਇਜਲਾਸ ਬੁਲਾ ਕੇ ਗਿਆਨੀ ਹਰਪ੍ਰੀਤ ਸਿੰਘ ਨੂੰ ਨਵਾਂ ਪ੍ਰਧਾਨ ਥਾਪ ਦਿੱਤਾ ਹੈ। ਅਕਾਲੀ ਦਲ ਦਾ ਪ੍ਰਧਾਨ ਬਣਨ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਪੰਥ ਨੇ ਜੋ ਸੇਵਾ ਬਖ਼ਸ਼ੀ ਹੈ ਮੈਂ ਬੜੀ ਇਮਾਨਦਾਰੀ ਨਾਲ ਨਿਭਾਵਾਂਗਾ । […]









