ਅੰਮ੍ਰਿਤਸਰ ਦੇ ਪਿੰਡ ਮਜੀਠੇ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 15 ਲੋਕਾਂ ਦੀ ਮੌਤ ਹੋਣ ’ਤੇ ਸੁਨੀਲ ਜਾਖੜ ਦਾ ਬਿਆਨ
Posted onਅੰਮ੍ਰਿਤਸਰ : ਅੰਮ੍ਰਿਤਸਰ ਦੇ ਪਿੰਡ ਮਜੀਠੇ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 15 ਲੋਕਾਂ ਦੀ ਮੌਤ ਹੋਣ ’ਤੇ ਸੁਨੀਲ ਜਾਖੜ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਘਟਨਾ ਵਾਪਰੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਸੰਗਰੂਰ ਦੇ ਅੰਦਰ ਇਹੀ ਕੁਝ ਹੋਇਆ ਸੀ, ਸਭ ਤੋਂ ਵੱਧ ਮੌਤਾਂ ਉਥੇ ਹੋਈਆਂ ਸੀ ਅਤੇ ਕਿੰਨੇ […]









