ਜਿਨ੍ਹਾਂ ਨੇ 13 ਅਪ੍ਰੈਲ 1919 ਨੂੰ ਅੰਗਰੇਜ਼ ਨੂੰ ਰੋਟੀ ਖੁਆਈ ਸੀ, ਉਹ ਅੱਜ ਨਾਭਾ ਜੇਲ ‘ਚ ਹਨ ਬੰਦ : ਮੁੱਖ ਮੰਤਰੀ ਭਗਵੰਤ ਮਾਨ
Posted onਲੁਧਿਆਣਾ : ਲੁਧਿਆਣਾ ਜ਼ਿਮਨੀ ਚੋਣ ਜਿੱਤਣ ਮਗਰੋਂ ਆਮ ਆਦਮੀ ਪਾਰਟੀ ਨੇ ਵੋਟਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਜਿਨ੍ਹਾਂ ਨੇ 13 ਅਪ੍ਰੈਲ 1919 ਨੂੰ ਅੰਗਰੇਜ਼ ਨੂੰ ਰੋਟੀ ਖੁਆਈ ਉਹ ਅੱਜ ਨਾਭਾ ਜੇਲ੍ਹ ਵਿੱਚ ਬੰਦ ਹਨ। ਇਨ੍ਹਾਂ ਨੇ ਪਹਿਲਾਂ ਪੰਜਾਬੀਆ ਨੂੰ ਬੰਦੂਕਾਂ ਨਾਲ ਮਰਵਾਇਆ ਫਿਰ ਲੋਕਾਂ ਨੂੰ ਚਿੱਟੇ ਨਾਲ ਮਾਰਿਆ। […]