Articles

ਬਿਹਾਰ ‘ਚ ਵਿਕਰਮਸ਼ਿਲਾ ਪੁਲ ਟੁੱਟਿਆ, 16 ਜ਼ਿਲ੍ਹਿਆਂ ਦਾ ਪ੍ਰਭਾਵਿਤ ਹੋਇਆ ਸੰਪਰਕ

Posted on

ਬਿਹਾਰ : ਬਿਹਾਰ ਦੇ ਭਾਗਲਪੁਰ ਵਿਚ 4.7 ਕਿਲੋਮੀਟਰ ਲੰਬੇ ਵਿਕਰਮਸ਼ਿਲਾ ਪੁਲ ਦਾ 34 ਮੀਟਰ ਹਿੱਸਾ ਗੰਗਾ ਵਿਚ ਡਿੱਗ ਗਿਆ। ਖੁਸ਼ਕਿਸਮਤੀ ਨਾਲ, ਪ੍ਰਸ਼ਾਸਨ ਨੇ ਪਹਿਲਾਂ ਹੀ ਆਵਾਜਾਈ ਰੋਕ ਦਿੱਤੀ ਸੀ, ਜਿਸ ਨਾਲ ਇੱਕ ਵੱਡਾ ਹਾਦਸਾ ਟਲ ਗਿਆ। ਇਸ ਘਟਨਾ ਨੇ ਸੀਮਾਂਚਲ ਸਮੇਤ ਲਗਭਗ 16 ਜ਼ਿਲ੍ਹਿਆਂ ਨਾਲ ਸੰਪਰਕ ਪ੍ਰਭਾਵਿਤ ਕੀਤਾ ਹੈ ਅਤੇ ਲਗਭਗ 100,000 ਲੋਕਾਂ ਦੇ ਰੋਜ਼ਾਨਾ ਆਉਣ-ਜਾਣ […]

Articles

ਸੂਬੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਪਹਿਲ ਦੇ ਆਧਾਰ ‘ਤੇ ਯਕੀਨੀ ਬਣਾਈ ਜਾਵੇ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

Posted on

ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਹਿੱਸਿਆਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਪਹਿਲ ਦੇ ਆਧਾਰ ‘ਤੇ ਯਕੀਨੀ ਬਣਾਈ ਜਾਵੇ। ਸਾਰੇ ਤਲਾਬ, ਵਾਟਰ ਵਰਕਸ (ਜਲਘਰ) ਅਤੇ ਹੋਰ ਜਲ ਭੰਡਾਰ ਭਰ ਕੇ ਰੱਖੇ ਜਾਣ।ਇਹ ਨਿਰਦੇਸ਼ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ […]

Articles

ਭਾਜਪਾ ਆਗੂਆਂ ਨੂੰ ਡਰਾਉਣ ਦੀਆਂ ‘ਆਪ’ ਸਰਕਾਰ ਦੀਆਂ ਕੋਸ਼ਿਸ਼ਾਂ ਤੋਂ ਭਾਜਪਾ ਨਹੀਂ ਡਰਦੀ: ਸੁਨੀਲ ਜਾਖੜ

Posted on

ਚੰਡੀਗੜ੍ਹ: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਵੀਰਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਦਰਜ ਕੀਤੀਆਂ ਜਾ ਰਹੀਆਂ ਐਫਆਈਆਰਾਂ ਤੋਂ ਭਾਜਪਾ ਡਰਨ ਵਾਲੀ ਨਹੀਂ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਕਾਰਵਾਈ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਧਾਨ ਸਭਾ ਵਿੱਚ ਕਥਿਤ ਤੌਰ ‘ਤੇ ਨਸ਼ੇ ਦੀ ਹਾਲਤ ਵਿੱਚ ਪਹੁੰਚਣ ਦੇ ਮਾਮਲੇ ਤੋਂ ਧਿਆਨ ਹਟਾਉਣ ਲਈ ਕੀਤੀ […]

Articles

ਬਰਾਤ ਲੈ ਕੇ ਜਾ ਰਹੇ ਲਾੜੇ ਦਾ ਗੋਲੀਆਂ ਮਾਰ ਕੇ ਹੱਤਿਆ, ਹਮਲਾਵਰਾਂ ਨੇ ਓਵਰਟੇਕ ਕਰਕੇ ਰੋਕੀ ਬਰਾਤ

Posted on

ਜੌਨਪੁਰ : ਉੱਤਰ ਪ੍ਰਦੇਸ਼ ਦੇ ਜੌਨਪੁਰ ਵਿੱਚ ਬਰਾਤ ਲੈ ਕੇ ਜਾ ਰਹੇ ਲਾੜੇ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਬੀਤੀ ਰਾਤ 9 ਵਜੇ, ਇੱਕ ਮੋਟਰਸਾਈਕਲ ‘ਤੇ ਸਵਾਰ ਦੋ ਨਕਾਬਪੋਸ਼ ਅਪਰਾਧੀਆਂ ਨੇ ਲਾੜੇ ਦੀ ਕਾਰ ਨੂੰ ਓਵਰਟੇਕ ਕੀਤਾ, ਉਸ ਨੂੰ ਰੋਕਿਆ ਅਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਲਾੜੇ ਦੇ ਪੇਟ ਵਿੱਚ ਦੋ ਅਤੇ ਜਬਾੜੇ […]

Articles

ਗਰਮਖਿਆਲੀਆਂ ‘ਤੇ ਭੜਕੇ ਗਾਇਕ ਦਿਲਜੀਤ ਦੋਸਾਂਝ, ਕਿਹਾ-‘ਕਿਸੇ ਵੀ ਵਿਰੋਧ ਪ੍ਰਦਰਸ਼ਨ ਨੂੰ ਬਰਦਾਸ਼ਤ ਨਹੀਂ ਕਰਾਂਗਾ’

Posted on

ਪੰਜਾਬੀ ਅਤੇ ਬਾਲੀਵੁੱਡ ਗਾਇਕ ਦਿਲਜੀਤ ਦੋਸਾਂਝ ਅਮਰੀਕਾ ਵਿੱਚ ਆਪਣੇ ਔਰਾ ਵਰਲਡ ਟੂਰ ਸ਼ੋਅ ਦੌਰਾਨ ਗਰਮਖਿਆਲੀਆਂ ‘ਤੇ ਭੜਕ ਗਏ। ਦਿਲਜੀਤ ਨੇ ਪੋਸਟਰ ਦਿਖਾ ਰਹੇ ਗਰਮਖਿਆਲੀ ਸਮਰਥਕਾਂ ਨੂੰ ਸਟੇਜ ਤੋਂ ਜਵਾਬ ਦਿੱਤਾ। ਇਹ ਪਹਿਲੀ ਵਾਰ ਸੀ ਜਦੋਂ ਦਿਲਜੀਤ ਆਪਣੇ ਕਿਸੇ ਸ਼ੋਅ ‘ਤੇ ਇੰਨੇ ਗੁੱਸੇ ਵਿੱਚ ਦਿਖਾਈ ਦਿੱਤੇ। ਦਿਲਜੀਤ ਨੇ ਸਿੱਧੂ ਮੂਸੇਵਾਲਾ ਵਾਲੇ ਅੰਦਾਜ਼ ਵਿਚ ਆਪਣੇ ਪੱਟ ‘ਤੇ […]

Articles

ਏਅਰ ਮਾਰਸ਼ਲ ਯੱਲਾ ਉਮੇਸ਼ ਵੱਲੋਂ 27 ਅਪ੍ਰੈਲ ਤੋਂ 28 ਅਪ੍ਰੈਲ 2026 ਤੱਕ ਬੇਸ ਰਿਪੇਅਰ ਡਿਪੂ, ਚੰਡੀਗੜ੍ਹ ਦਾ ਦੌਰਾ

Posted on

ਚੰਡੀਗੜ੍ਹ: ਏਅਰ ਮਾਰਸ਼ਲ ਯੱਲਾ ਉਮੇਸ਼, ਵੀ.ਐੱਸ.ਐੱਮ, ਪੀ.ਐੱਚ.ਡੀ, ਏਅਰ ਅਫਸਰ ਕਮਾਂਡਿੰਗ-ਇਨ-ਚੀਫ, ਮੇਨਟੇਨੈਂਸ ਕਮਾਂਡ, ਭਾਰਤੀ ਹਵਾਈ ਸੈਨਾ ਨੇ 27 ਅਪ੍ਰੈਲ ਤੋਂ 28 ਅਪ੍ਰੈਲ 2026 ਤੱਕ ਏਅਰ ਫੋਰਸ ਸਟੇਸ਼ਨ ਚੰਡੀਗੜ੍ਹ ਸਥਿਤ ਬੇਸ ਰਿਪੇਅਰ ਡਿਪੂ ਦਾ ਦੌਰਾ ਕੀਤਾ। ਉਨ੍ਹਾਂ ਦਾ ਸਵਾਗਤ ਏਅਰ ਕਮੋਡੋਰ ਨਿਪੁੰਨ ਗੁਪਤਾ, ਏਅਰ ਅਫਸਰ ਕਮਾਂਡਿੰਗ, ਬੇਸ ਰਿਪੇਅਰ ਡਿਪੂ ਵੱਲੋਂ ਕੀਤਾ ਗਿਆ। ਪਹੁੰਚਣ ‘ਤੇ ਏਅਰ ਮਾਰਸ਼ਲ ਨੂੰ ਇੱਕ […]

Articles

ਕੁਸ਼ਤੀ ਜਗਤ ‘ਚ ‘ਜੱਸਾ ਪੱਟੀ’ ਦੇ ਨਾਮ ਨਾਲ ਮਸ਼ਹੂਰ ਰੁਸਤਮ- ਏ- ਹਿੰਦ ਜਸਕੰਵਰ ਸਿੰਘ ਪੱਟੀ ਆਪਣੇ ਸਾਥੀਆਂ ਸਮੇਤ ‘ਆਪ’ ‘ਚ ਹੋਏ ਸ਼ਾਮਲ

Posted on

ਚੰਡੀਗੜ੍ਹ : ਕੁਸ਼ਤੀ ਜਗਤ ’ਚ ‘ਜੱਸਾ ਪੱਟੀ’ ਦੇ ਨਾਮ ਨਾਲ ਮਸ਼ਹੂਰ ਰੁਸਤਮ- ਏ- ਹਿੰਦ ਜਸਕੰਵਰ ਸਿੰਘ ਪੱਟੀ ਆਪਣੇ ਸਾਥੀਆਂ ਸਮੇਤ ਅੱਜ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ ਗਏ। ਪਾਰਟੀ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਪਾਰਟੀ ਵਿੱਚ ਸਵਾਗਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜੱਸਾ ਪੱਟੀ ਨੇ ਪੰਜਾਬ […]

Articles

MP ਸੁਖਜਿੰਦਰ ਰੰਧਾਵਾ ਨੇ ਸ਼ੰਭੂ ਰੇਲਵੇ ਟਰੈਕ ਨੂੰ ਨਿਸ਼ਾਨਾ ਬਣਾਉਣ ’ਤੇ ਖੁਫ਼ੀਆ ਏਜੰਸੀਆਂ ਦੀ ਕੀਤੀ ਨਿੰਦਾ

Posted on

ਨਵੀਂ ਦਿੱਲੀ :  ਪਟਿਆਲਾ ਜ਼ਿਲ੍ਹੇ ਅਧੀਨ ਆਉਂਦੇ ਰਾਜਪੁਰਾ-ਸ਼ੰਭੂ ਰੇਲਵੇ ਟਰੈਕ ਧਮਾਕੇ ‘ਤੇ, ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ, “ਇਹ ਪਿਛਲੇ ਤਿੰਨ ਮਹੀਨਿਆਂ ਵਿਚ ਦੂਜੀ ਕੋਸ਼ਿਸ਼ ਹੈ, ਅਤੇ ਸਾਡੇ ਕੋਲ ਪਹਿਲੇ ਮਾਮਲੇ ਬਾਰੇ ਕੋਈ ਜਾਣਕਾਰੀ ਨਹੀਂ ਹੈ… ਇਹ ਸਭ ਤੋਂ ਵਿਅਸਤ ਰਸਤਾ ਹੈ, ਇਸ ਲਈ ਜੇਕਰ ਧਮਾਕਾ ਸਫਲ ਹੁੰਦਾ, ਤਾਂ ਰੱਬ ਜਾਣਦਾ ਹੈ […]

Articles

ਇਕ ਮਈ ਤੋਂ ਬਾਅਦ ਨਹੀਂ ਲੱਗਣਗੇ ਬਿਜਲੀ ਦੇ ਕੱਟ : ਸੰਜੀਵ ਅਰੋੜਾ

Posted on

ਚੰਡੀਗੜ੍ਹ : ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ 18 ਅਪ੍ਰੈਲ ਤੋਂ ਬਿਜਲੀ ਸੰਕਟ ਵਧਿਆ ਹੈ, ਪਰ ਇਹ ਇਕੱਲੇ ਪੰਜਾਬ ਚ ਨਹੀਂ ਉੱਤਰ ਭਾਰਤ ਵਿਚ ਇਹ ਸਮੱਸਿਆ ਸਾਹਮਣੇ ਆ ਰਹੀ ਹੈ ਲ ਉਨ੍ਹਾਂ ਕਿਹਾ ਕਿ 1 ਮਈ ਤੋਂ ਬਾਅਦ ਪੰਜਾਬ ਵਿਚ ਬਿਜਲੀ ਦੀ […]

Articles

SCO ਰੱਖਿਆ ਮੰਤਰੀਆਂ ਦੀ ਮੀਟਿੰਗ ’ਚ ਭਾਰਤ ਦੀ ਅਗਵਾਈ ਕਰਨਗੇ ਰਾਜਨਾਥ ਸਿੰਘ

Posted on

ਨਵੀਂ ਦਿੱਲੀ : ਰੱਖਿਆ ਮੰਤਰੀ ਰਾਜਨਾਥ ਸਿੰਘ 28 ਅਪ੍ਰੈਲ 2026 ਨੂੰ ਕਿਰਗਿਜ਼ਸਤਾਨ ਦੇ ਬਿਸ਼ਕੇਕ ਵਿੱਚ ਹੋਣ ਵਾਲੀ ਸ਼ੰਘਾਈ ਸਹਿਯੋਗ ਸੰਗਠਨ (SCO) ਦੇ ਰੱਖਿਆ ਮੰਤਰੀਆਂ ਦੀ ਮੀਟਿੰਗ ਵਿੱਚ ਇੱਕ ਉੱਚ-ਪੱਧਰੀ ਭਾਰਤੀ ਵਫ਼ਦ ਦੀ ਅਗਵਾਈ ਕਰਨਗੇ । ਮੀਟਿੰਗ ਦੌਰਾਨ ਸੰਗਠਨ ਦੇ ਮੈਂਬਰ ਦੇਸ਼ਾਂ ਦੇ ਰੱਖਿਆ ਮੰਤਰੀ ਖੇਤਰੀ ਰੱਖਿਆ ਅਤੇ ਸੁਰੱਖਿਆ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕਰਨਗੇ […]