ਹਿਮਾਚਲ ‘ਚ ਘੁੰਮਣ ਵਾਲੇ ਸੈਲਾਨੀਆਂ ਲਈ ਜ਼ਰੂਰੀ ਖ਼ਬਰ, ਹੁਣ ਕੂੜਾ ਸੁੱਟਣ ‘ਤੇ ਹੋਵੇਗਾ 1500 ਰੁਪਏ ਦਾ ਚਲਾਨ
Posted onਹਿਮਾਚਲ ਸਰਕਾਰ ਨੇ ਪਹਾੜਾਂ ਨੂੰ ਸਾਫ਼ ਕਰਨ ਲਈ 2 ਫ਼ੈਸਲੇ ਲਏ ਹਨ। ਪਹਿਲਾ- ਸਾਰੇ ਵਪਾਰਕ ਵਾਹਨਾਂ ਵਿੱਚ ਕੂੜੇਦਾਨ ਲਾਜ਼ਮੀ ਕਰ ਦਿੱਤੇ ਗਏ ਹਨ। ਦੂਜਾ, ਸੈਰ-ਸਪਾਟਾ ਸਥਾਨਾਂ ਅਤੇ ਪਹਾੜਾਂ ‘ਤੇ ਕੂੜਾ ਸੁੱਟਣ ਵਾਲਿਆਂ ਦੇ ਚਲਾਨ ਜਾਰੀ ਕੀਤੇ ਜਾਣਗੇ। ਇਹ ਦੋਵੇਂ ਨਿਯਮ 29 ਅਪ੍ਰੈਲ ਤੋਂ ਲਾਗੂ ਹੋ ਗਏ ਹਨ। ਹੁਣ, ਦੂਜੇ ਸੂਬਿਆਂ ਦੇ ਕਿਸੇ ਵੀ ਟੈਕਸੀ, ਟੈਪੂ […]









