ਹੈਰੀਟੇਜ ਫੈਸਟੀਵਲ ਦੌਰਾਨ ਵੱਡਾ ਹਾਦਸਾ, ਬੇਕਾਬੂ ਕਾਰ ਨਾਲ 9 ਦੀ ਮੌਤ, ਕਈ ਜ਼ਖ਼ਮੀ
Posted onਵੈਨਕੂਵਰ : ਕੈਨੇਡਾ ਵਿੱਚ ਫਿਲੀਪੀਨੋ ਹੈਰੀਟੇਜ ਫੈਸਟੀਵਲ ਦੌਰਾਨ ਇੱਕ ਵਿਅਕਤੀ ਨੇ ਆਪਣੀ ਕਾਰ ਭੀੜ ਉੱਤੇ ਚੜ੍ਹਾ ਦਿੱਤੀ, ਜਿਸ ਕਾਰਨ ਨੌਂ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਵੈਨਕੂਵਰ ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਤਿਉਹਾਰ ਦੌਰਾਨ ਇੱਕ ਵਿਅਕਤੀ ਨੇ ਭੀੜ ਵਿੱਚ ਕਾਰ ਚੜ੍ਹਾ ਦਿੱਤੀ ਜਿਸ ਕਾਰਨ ਨੌਂ ਲੋਕਾਂ ਦੀ ਮੌਤ ਹੋ ਗਈ। […]









