ਫਾਜ਼ਿਲਕਾ ਵਿੱਚ ਪੁਲਿਸ ਦੀ ਛਾਪੇਮਾਰੀ, 350 ਪੁਲਿਸ ਕਰਮਚਾਰੀ ਕੀਤੇ ਤਾਇਨਾਤ
Posted onਫਾਜ਼ਿਲਕਾ : ਅੱਜ ਫਾਜ਼ਿਲਕਾ ਵਿੱਚ ਆਪ੍ਰੇਸ਼ਨ ਕਾਸੋ ਕੀਤਾ ਗਿਆ। ਇਸ ਤਹਿਤ ਜ਼ਿਲ੍ਹੇ ਭਰ ਵਿੱਚ 13 ਥਾਵਾਂ ‘ਤੇ ਨਸ਼ਾ ਤਸਕਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਵੱਡੀ ਗਿਣਤੀ ਵਿੱਚ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਸਨ। ਰਾਧਾ ਸਵਾਮੀ ਕਲੋਨੀ ਵਿੱਚ ਵੀ ਪੁਲਿਸ ਮੁਲਾਜ਼ਮਾਂ ਨੇ ਘਰਾਂ ਵਿੱਚ ਦਾਖ਼ਲ ਹੋ ਕੇ ਉਨ੍ਹਾਂ ਦੀ ਜਾਂਚ ਕੀਤੀ। ਹਾਲਾਂਕਿ, ਮੌਕੇ ‘ਤੇ ਪਹੁੰਚੇ […]









