‘QS ਵਰਲਡ ਯੂਨੀਵਰਸਿਟੀ ਰੈਂਕਿੰਗਜ਼’ 2026 ਭਾਰਤ ਦੇ ਸਿੱਖਿਆ ਖੇਤਰ ਲਈ ਬਹੁਤ ਚੰਗੀ ਖ਼ਬਰ ਲੈ ਕੇ ਆਇਆ: ਮੋਦੀ
Posted onਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ‘QS ਵਰਲਡ ਯੂਨੀਵਰਸਿਟੀ ਰੈਂਕਿੰਗਜ਼’ 2026 ਭਾਰਤ ਦੇ ਸਿੱਖਿਆ ਖੇਤਰ ਲਈ ਬਹੁਤ ਚੰਗੀ ਖ਼ਬਰ ਲੈ ਕੇ ਆਇਆ ਹੈ। ਭਾਰਤ ਦੇ 54 ਸੰਸਥਾਨਾਂ ਨੂੰ ਇਸ ਰੈਂਕਿੰਗ ਵਿੱਚ ਸ਼ਾਮਲ ਕੀਤਾ ਗਿਆ ਹੈ। ਮੋਦੀ ਨੇ ‘X’ ‘ਤੇ ਲਿਖਿਆ, “QS ਵਰਲਡ ਯੂਨੀਵਰਸਿਟੀ ਰੈਂਕਿੰਗਜ਼ 2026 ਸਾਡੇ ਸਿੱਖਿਆ ਖੇਤਰ ਲਈ ਬਹੁਤ ਚੰਗੀ ਖ਼ਬਰ […]









