ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਜ਼ਿਲ੍ਹਾ ਪੱਧਰੀ ਸਮਾਗਮ ’ਚ ਮੁੱਖ ਮਹਿਮਾਨ ਵੱਜੋਂ ਕੀਤੀ ਸ਼ਿਰਕਤ
Posted onਫ਼ਰੀਦਕੋਟ : ਭਾਰਤ ਦੇ ਸੰਵਿਧਾਨ ਦੇ ਰਚੇਤਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੀ 134ਵੀ ਜਯੰਤੀ ਮੌੱਕੇ ਅੱਜ ਫ਼ਰੀਦਕੋਟ ਦੇ ਪੰਡਿਤ ਚੇਤਨ ਦੇਵ ਐਜੂਕੇਸ਼ਨ ਕਾਲਜ ’ਚ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਜਿੱਥੇ ਸਪੀਕਰ ਕੁਲਤਾਰ ਸਿੰਘ ਸੰਧਵਾ ਮੁੱਖ ਮਹਿਮਾਨ ਵੱਜੋਂ ਸ਼ਾਮਲ ਹੋਏ ਨਾਲ ਹੀ ਵਿਸ਼ੇਸ਼ ਮਹਿਮਾਨ ਵਜੋਂ ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੀ ਸਮਾਗਮ ਦਾ […]









