ਵਿਕਰਮਜੀਤ ਚੌਧਰੀ ਨੇ ਕਾਂਗਰਸ ’ਚ ਕੀਤੀ ਵਾਪਸੀ
Posted onਜਲੰਧਰ ਦੇ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਕਾਂਗਰਸ ਪਾਰਟੀ ਵਿੱਚ ਮੁੜ ਸ਼ਾਮਲ ਹੋ ਗਏ ਹਨ। ਸੂਬਾ ਪ੍ਰਧਾਨ ਰਾਜਾ ਵੜਿੰਗ ਤੇ ਹੋਰ ਆਗੂਆ ਨੇ ਵਾਪਸੀ ਕਰਵਾਈ ਹੈ। ਦੱਸ ਦੇਈਏ ਕਿ ਵਿਕਰਮਜੀਤ ਸਿੰਘ ਨੂੰ ਪਿਛਲੇ ਸਾਲ ਕਾਂਗਰਸ ਨੇ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਸੀ। ਇਸ ਦੌਰਾਨ ਪੰਜਾਬ ਕਾਂਗਰਸ ਇੰਚਾਰਜ ਦਵਿੰਦਰ ਯਾਦਵ ਨੇ ਹੁਕਮ ਜਾਰੀ ਕੀਤੇ ਸਨ। […]









