ਅਰਵਿੰਦ ਕੇਜਰੀਵਾਲ ਅਤੇ CM ਭਗਵੰਤ ਮਾਨ ਵੱਲੋਂ ਲੋਕਾਂ ਦੀ ਖੱਜਲ-ਖੁਆਰੀ ਖਤਮ ਕਰਨ ਲਈ ਦੇਸ਼ ਦੀ ਪਹਿਲੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਦੀ ਸ਼ੁਰੂਆਤ
Posted onਸਿਰਫ 48 ਘੰਟਿਆਂ ਦੇ ਅੰਦਰ ਰਜਿਸਟਰੀ ਦੀ ਪ੍ਰਕਿਰਿਆ ਹੋਵੇਗੀ ਮੁਕੰਮਲ, ਇਕ ਅਗਸਤ ਤੱਕ ਪੰਜਾਬ ਭਰ ਵਿੱਚ ਲਾਗੂ ਹੋਵੇਗੀ ਨਵੀਂ ਪ੍ਰਣਾਲੀ-ਅਰਵਿੰਦ ਕੇਜਰੀਵਾਲ ਲੰਬੀਆਂ ਕਤਾਰਾਂ ਅਤੇ ਵਿਚੋਲਿਆਂ ਦਾ ਦੌਰ ਖਤਮ ਹੋਇਆ, ਨਾਗਰਿਕਾਂ ਨੂੰ ਵਟਸਐਪ ਰਾਹੀਂ ਸਹੀ ਸਮੇਂ ’ਤੇ ਮਿਲੇਗੀ ਰਜਿਸਟਰੀ ਨਾਲ ਜੁੜੀ ਹਰੇਕ ਜਾਣਕਾਰੀ-ਭਗਵੰਤ ਸਿੰਘ ਮਾਨ ਸਬ-ਰਜਿਸਟਰਾਰ ਦੀ ਇਜਾਰੇਦਾਰੀ ਦਾ ਖਾਤਮਾ ਹੋਇਆ, ਰਜਿਸਟਰੀ ਲਈ ਲੋਕ ਹੁਣ ਮਰਜ਼ੀ […]









