ਲੁਧਿਆਣਾ ਦੇ ਡੀ.ਸੀ ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
Posted onਲੁਧਿਆਣਾ : ਅੱਜ ਸਵੇਰੇ ਲੁਧਿਆਣਾ ਦੇ ਡੀਸੀ ਦਫਤਰ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ, ਜਿਸ ਦੀ ਜਾਣਕਾਰੀ ਡੀਸੀ ਦਫਤਰ ਵੱਲੋਂ ਲੁਧਿਆਣਾ ਪੁਲਿਸ ਕਮਿਸ਼ਨਰ ਅਤੇ ਸਾਈਬਰ ਸੈਲ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਬੰਬ ਵਿਰੋਧੀ ਦਸਤਾ ਅਤੇ ਡੌਗਸ ਸਕੁਐਡ ਵੱਲੋਂ ਪੂਰੇ ਡੀਸੀ ਦਫ਼ਤਰ ਅੰਦਰ ਸਰਚ ਕੀਤੀ ਗਈ। ਡੀਸੀ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਣਕਾਰੀ […]









