ਨੌਸ਼ਹਿਰਾ ਪੰਨੂੰਆਂ ਦੇ ਮੌਜੂਦਾ ਸਰਪੰਚ ਤੇ ਚਲੀਆਂ ਗੋਲੀਆਂ ਵਾਲ-ਵਾਲ ਬਚਿਆ ਸਰਪੰਚ
Posted onਤਰਨ ਤਾਰਨ ਪੱਟੀ ਹਲਕੇ ਦੇ ਪਿੰਡ ਨੌਸ਼ਹਿਰਾ ਪੰਨੂੰਆਂ ਦੇ ਮੌਜੂਦਾ ਸਰਪੰਚ ਗੁਰਪ੍ਰੀਤ ਸਿੰਘ ਉੱਪਰ ਅੱਜ ਦਿਨ ਦਿਹਾੜੇ 2 ਮੋਟਰਸਾਈਕਲ ਸਵਾਰ ਵਿਅਕਤੀਆਂ ਨੇ 6/7 ਫਾਇਰ ਕਰਦਿਆਂ ਜਾਨ ਲੇਵਾ ਹਮਲਾ ਕੀਤਾ ਗਿਆ ਹੈ। ਇਹ ਸਾਰੀ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਸਰਪੰਚ ਆਪਣੇ ਘਰ ਦਾ ਗੁਆਂਢ ਪੈਂਦੇ ਘਰ ਦੇ ਬਾਹਰ ਖੜਾ ਸੀ ਕਿ ਕਰੀਬ 10 ਵਜੇ ਉਨ੍ਹਾਂ […]









