Articles

ਐਮ.ਪੀ. ਸਾਹਨੀ ਨੇ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਵਧਾਉਣ ਅਤੇ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਜਾਰੀ ਕਰਨ ਦੀ ਕੀਤੀ ਮੰਗ

Posted on

ਨਵੀਂ ਦਿੱਲੀ: ਰਾਜ ਸਭਾ ਦੇ ਸੰਸਦ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਸੰਸਦ ਵਿੱਚ ਸਰਕਾਰ ਨੂੰ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏਆਈਐਫ) ਵਿਆਜ਼-ਸਬਵੈਂਸ਼ਨ ਪ੍ਰੋਜੈਕਟ ਸੀਮਾ ₹2 ਕਰੋੜ ਤੋਂ ਵਧਾ ਕੇ ₹5 ਕਰੋੜ ਕਰਨ ਅਤੇ ਪੰਜਾਬ ਦੇ ਲੰਬੇ ਸਮੇਂ ਤੋਂ ਬਕਾਇਆ ਪੇਂਡੂ ਵਿਕਾਸ ਫੰਡ (ਆਰਡੀਐਫ) ਜਾਰੀ ਕਰਨ ਦੀ ਅਪੀਲ ਕੀਤੀ ਹੈ। ਡਾ. ਸਾਹਨੀ ਨੇ ਮੰਤਰੀ ਨੂੰ ਪੰਜਾਬ […]

Articles

ਕਿਸਾਨ ਸੰਗਠਨਾਂ ਨੇ ਸੰਸਦ ਵਿੱਚ ਵਿਰੋਧੀ ਧਿਰ ਦੇ ਨੇਤਾ ਨਾਲ ਅਮਰੀਕੀ ਵਪਾਰ ਸਮਝੌਤੇ ‘ਤੇ ਕੀਤੀ ਚਰਚਾ

Posted on

ਨਵੀਂ ਦਿੱਲੀ: ਅੱਜ, ਬੀਕੇਯੂ (ਸ਼ਹੀਦ ਭਗਤ ਸਿੰਘ) ਦੀ ਅਗਵਾਈ ’ਚ ਅਮਰਜੀਤ ਸਿੰਘ ਮੋਹੜੀ ਦੀ ਅਗਵਾਈ ਹੇਠ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਕਿਸਾਨ ਸੰਗਠਨਾਂ ਦੇ ਇੱਕ ਵਫ਼ਦ ਨੇ ਸੰਸਦ ਕੰਪਲੈਕਸ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਮੀਟਿੰਗ ਵਿੱਚ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਖੇਤੀਬਾੜੀ ਅਤੇ ਡੇਅਰੀ ਖੇਤਰਾਂ ‘ਤੇ ਸੰਭਾਵੀ ਪ੍ਰਭਾਵ ‘ਤੇ ਚਰਚਾ ਕੀਤੀ […]

Articles

ਕਪੂਰਥਲਾ ’ਚ ਮੰਗੀ ਕਲੋਨੀ ’ਚ ਵਿਆਹ ਦੀਆਂ ਖੁਸ਼ੀਆਂ ਦੌਰਾਨ ਮਚੀ ਹਫ਼ੜਾ-ਦਫ਼ੜੀ

Posted on

ਕਪੂਰਥਲਾ: ਕਪੂਰਥਲਾ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਇੱਕ ਵਿਅਕਤੀ ਜ਼ਖਮੀ ਹੋ ਗਿਆ। ਰਿਪੋਰਟਾਂ ਅਨੁਸਾਰ, ਵਿਆਹ ਤੋਂ ਇੱਕ ਰਾਤ ਪਹਿਲਾਂ ਮੰਗੀ ਕਲੋਨੀ ਵਿੱਚ ਇੱਕ “ਜਾਗੋ” ਸਮਾਰੋਹ ਦੌਰਾਨ, ਇੱਕ ਵਿਅਕਤੀ ਨੇ ਕਥਿਤ ਤੌਰ ‘ਤੇ ਆਪਣੀ ਸ਼ਾਨ ਦਿਖਾਉਣ ਲਈ ਹਵਾ ਵਿੱਚ ਗੋਲੀ ਚਲਾਈ, ਪਰ ਗੋਲੀ ਇੱਕ ਹੋਰ ਵਿਅਕਤੀ ਦੀ ਛਾਤੀ ਵਿੱਚ ਲੱਗ ਗਈ। ਜਾਗੋ […]

Articles

ਭਾਰਤ ਨੂੰ ਸਵਦੇਸ਼ੀ ਬਣਾਉਣ ਵਾਲੀ ਭਾਜਪਾ ਅਮਰੀਕਾ ਕੋਲ ਵਿਕ ਚੁੱਕੀ ਹੈ : ਹਰਪਾਲ ਚੀਮਾ

Posted on

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਚੰਡੀਗੜ੍ਹ ਵਿਖੇ ਅੱਜ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਅਮਰੀਕਾ ਨਾਲ ਨਵਾਂ ਵਪਾਰਕ ਸਮਝੌਤਾ ਕਰਕੇ ਪੰਜਾਬ ਅਤੇ ਦੇਸ਼ ਕਿਸਾਨਾਂ ਨੂੰ ਧੋਖਾ ਦਿੱਤਾ ਹੈ । ਉਨ੍ਹਾਂ ਕਿਹਾ ਕਿ ਜੇਕਰ ਅਮਰੀਕਾ ਦੇ ਉਤਪਾਦ ਦੇਸ਼ ਵਿਚ ਵਿਕਣਗੇ ਤਾਂ ਪੰਜਾਬ ਦਾ ਉਤਪਾਦ […]

Articles

ਬੰਗਲਾਦੇਸ਼ ’ਚ ਵੋਟਿੰਗ ਕੇਂਦਰ ਦੇ ਬਾਹਰ ਹੋਇਆ ਧਮਾਕਾ

Posted on

ਢਾਕਾ : ਬੰਗਲਾਦੇਸ਼ ਵਿੱਚ ਆਮ ਚੋਣਾਂ ਲਈ ਵੋਟਿੰਗ ਜਾਰੀ ਹੈ । ਇਸ ਦੌਰਾਨ ਖੁਲਨਾ ਵਿੱਚ ਇੱਕ ਵੋਟਿੰਗ ਸੈਂਟਰ ਦੇ ਬਾਹਰ ਜਮਾਤ-ਏ-ਇਸਲਾਮੀ ਵਰਕਰਾਂ ਨਾਲ ਹੋਈ ਝੜਪ ਵਿੱਚ ਇੱਕ ਬੀ.ਐਨ.ਪੀ ਨੇਤਾ ਮੋਹਿਬੁਜ਼ਜ਼ਮਾਨ ਕੋਚੀ ਦੀ ਮੌਤ ਹੋ ਗਈ। ਬੀ.ਐਨ.ਪੀ. ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮੌਤ ਉਦੋਂ ਹੋਈ ਜਦੋਂ ਜਮਾਤ ਦੇ ਇੱਕ ਆਗੂ ਨੇ ਉਨ੍ਹਾਂ ਨੂੰ ਧੱਕਾ ਦਿੱਤਾ, […]

Articles

ਵਿਜੇ ਮਾਲਿਆ ਨੂੰ ਅਦਾਲਤ ਵੱਲੋਂ ਚੇਤਾਵਨੀ

Posted on

ਮੁੰਬਈ: ਬੰਬੇ ਹਾਈ ਕੋਰਟ ਨੇ ਵੀਰਵਾਰ ਨੂੰ ਆਪਣਾ ਸਟੈਂਡ ਦੁਹਰਾਇਆ ਕਿ ਉਹ ਭਗੌੜੇ ਕਾਰੋਬਾਰੀ ਵਿਜੇ ਮਾਲਿਆ ਵੱਲੋਂ ਦਾਇਰ ਪਟੀਸ਼ਨ ‘ਤੇ ਉਦੋਂ ਤੱਕ ਵਿਚਾਰ ਨਹੀਂ ਕਰੇਗਾ, ਜਦੋਂ ਤੱਕ ਉਹ ਭਾਰਤ ਨਹੀਂ ਪਰਤਦਾ। ਅਦਾਲਤ ਨੇ ਭਗੌੜੇ ਆਰਥਿਕ ਅਪਰਾਧੀ ਐਕਟ (FEO) ਦੇ ਉਪਬੰਧਾਂ ਨੂੰ ਚੁਣੌਤੀ ਦੇਣ ਵਾਲੀ ਮਾਲਿਆ ਦੀ ਪਟੀਸ਼ਨ ‘ਤੇ ਇਹ ਟਿੱਪਣੀ ਕੀਤੀ। ਚੀਫ਼ ਜਸਟਿਸ ਚੰਦਰਸ਼ੇਖਰ ਅਤੇ ਜਸਟਿਸ […]

Articles

ਫਾਜ਼ਿਲਕਾ ਵਿੱਚ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਨਸ਼ੇ ਖਿਲਾਫ਼ ਪੈਦਲ ਯਾਤਰਾ

Posted on

ਫਾਜ਼ਿਲਕਾ: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਫਾਜ਼ਿਲਕਾ ਪਹੁੰਚੇ। ਉਨ੍ਹਾਂ ਨੇ ਸੰਜੀਵ ਸਿਨੇਮਾ ਚੌਕ ਤੋਂ ਚੌਕ ਘੰਟਾਘਰ ਤੱਕ ਨਸ਼ਿਆਂ ਵਿਰੁੱਧ ਮਾਰਚ ਦੀ ਅਗਵਾਈ ਕੀਤੀ। ਮਾਰਚ ਵਿੱਚ ਸਥਾਨਕ ਭਾਜਪਾ ਆਗੂ, ਸਕੂਲੀ ਬੱਚੇ, ਪ੍ਰਸ਼ਾਸਨ ਦੇ ਮੈਂਬਰ ਅਤੇ ਸਮਾਜਿਕ ਵਰਕਰ ਸ਼ਾਮਲ ਹੋਏ। ਮਾਰਚ ਦੇ ਰਾਜਨੀਤੀਕਰਨ ਬਾਰੇ ਪੁੱਛੇ ਜਾਣ ‘ਤੇ, ਰਾਜਪਾਲ ਨੇ ਕਿਹਾ ਕਿ ਉਹ ਸੰਵਿਧਾਨਕ ਮਰਿਆਦਾ ਦੀ ਪਾਲਣਾ […]

Articles

ਸਰਕਾਰ ਨੇ ਅਮਰੀਕਾ ਸਾਹਮਣੇ ਸਮਰਪਣ ਕੀਤਾ : ਰਾਹੁਲ ਗਾਂਧੀ

Posted on

ਨਵੀਂ ਦਿੱਲੀ : ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅਮਰੀਕਾ ਨਾਲ ਵਪਾਰ ਸਮਝੌਤੇ ਨੂੰ ਲੈ ਕੇ ਬੁਧਵਾਰ ਨੂੰ ਦੋਸ਼ ਲਾਇਆ ਨਰਿੰਦਰ ਮੋਦੀ ਸਰਕਾਰ ਨੇ ਪੂਰੀ ਤਰ੍ਹਾਂ ਸਮਰਪਣ ਕਰ ਦਿਤਾ ਹੈ ਅਤੇ ਉਸ ਨੂੰ ‘ਸ਼ਰਮ ਆਉਣੀ ਚਾਹੀਦੀ ਹੈ ਕਿ ਉਸ ਨੇ ਭਾਰਤ ਮਾਤਾ ਨੂੰ ਵੇਚ ਦਿਤਾ ਹੈ।’ਉਨ੍ਹਾਂ ਨੇ ਕੇਂਦਰੀ ਬਜਟ ਉਤੇ ਚਰਚਾ ਵਿਚ […]

Articles

ਅਕਾਲੀ-ਭਾਜਪਾ ਦੇ ਸੰਭਾਵਿਤ ਗੱਠਜੋੜ ਦੀਆਂ ਖ਼ਬਰਾਂ ਤੋਂ ਕਾਂਗਰਸੀ ਆਗੂ ਘਬਰਾਏ : ਸੁਨੀਲ ਜਾਖੜ

Posted on

ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਿ ਭਾਰਤ ਸਰਕਾਰ ਅਤੇ ਅਮਰੀਕਾ ਦੌਰਾਨ ਹੋਏ ਵਪਾਰ ਸਮਝੌਤੇ ਨਾਲ ਪੰਜਾਬ ਨੂੰ ਕੋਈ ਵੀ ਖਤਰਾ ਨਾ ਹੋਣ ਦੀ ਗੱਲ ਆਖੀ। ਉਨ੍ਹਾਂ ਕਿਹਾ ਪੰਜਾਬ ਦੀਆਂ ਕਣਕ, ਝੋਨਾ, ਮੱਕੀ, ਗੰਨੇ ਸਮੇਤ ਸਾਰੀਆਂ ਫ਼ਸਲਾਂ ਨੂੰ ਇਸ ਸਮਝੌਤੇ ਤੋਂ ਬਾਹਰ ਰੱਖਿਆ ਗਿਆ ਹੈ। ਉਨ੍ਹਾਂ […]

Articles

ਪੰਜਾਬ ਦੀ ਮਾੜੀ ਸਥਿਤੀ ਲਈ ਸੂਬਾ ਤੇ ਕੇਂਦਰ ਦੀਆਂ ਸਰਕਾਰਾਂ ਜਿੰਮੇਵਾਰ : ਰਾਜਾ ਵੜਿੰਗ

Posted on

ਪਟਿਆਲਾ : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਮਾੜੇ ਹਲਾਤਾਂ ਲਈ ਸੂਬਾ ਤੇ ਕੇਂਦਰ ਦੋਵੇਂ ਸਰਕਾਰਾਂ ਹੀ ਜਿੰਮੇਵਾਰ ਹਨ। ਸੂਬੇ ਵਿਚ ਅਮਨ ਦੀ ਦਿਨ ਬ ਦਿਨ ਵਿਗੜ ਰਹੀ ਸਥਿਤੀ, ਕਾਲੇ ਦੌਰ ਦੀ ਯਾਦ ਕਰਵਾਉਂਦੀ ਹੈ ਅਤੇ ਇਸ ਲਈ ਸਿੱਧੇ ਤੌਰ ’ਤੇ ‘ਆਪ’ ਸਰਕਾਰ ਜ਼ਿੰਮੇਵਾਰ ਹੈ। ਪ੍ਰਧਾਨ ਵੜਿੰਗ ਨੇ ਕਿਹਾ ਕਿ ਉਸ […]