ਕੌਮੀ ਇਨਸਾਫ਼ ਮੋਰਚੇ ਵਲੋਂ 7 ਮਈ ਨੂੰ ਗੁਰਦੁਆਰਾ ਬੰਗਲਾ ਸਾਹਿਬ ਤੋਂ ਪਾਰਲੀਮੈਂਟ ਤੱਕ ਕੀਤਾ ਜਾਵੇਗਾ ਰੋਸ ਮਾਰਚ
Posted onਚੰਡੀਗੜ੍ਹ : ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਵਲੋਂ ਸ਼ਨੀਵਾਰ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਗੱਲ ਕਰਦਿਆਂ ਕਿਹਾ ਗਿਆ ਕਿ 7 ਮਈ ਨੂੰ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਤੋਂ ਪਾਰਲੀਮੈਂਟ ਹਾਊਸ ਤੱਕ ਕਾਲੇ ਚੋਲੇ ਪਾ ਕੇ ਤੇ ਜੰਜੀਰਾਂ ਪਹਿਨ ਕੇ ਰੋਸ ਮਾਰਚ ਕੀਤਾ ਜਾਵੇਗਾ। […]









