ਗੁਰਦੁਆਰਾ ਸਿੰਘ ਸਭਾ ਕਸਤਲਗੋਬੈਂਰਤੋ ਵਿਖੇ ਖਾਲਸਾ ਸਾਜਨਾ ਦਿਵਸ ਮੌਕੇ ਕਰਵਾਇਆ ਅੰਮ੍ਰਿਤ ਸੰਚਾਰ
Posted onਮਿਲਾਨ: ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਸਜਾਏ ਖਾਲਸਾ ਸਾਜਨਾ ਦਿਵਸ ਦੀਆ ਬਾਤਾਂ ਅੱਜ ਪੂਰੀ ਦੁਨੀਆ ਵਿੱਚ ਪੈ ਰਹੀਆ ਹਨ।ਮਹਾਨ ਸਿੱਖ ਧਰਮ ਦੀ ਚੜ੍ਹਦੀ ਕਲਾ,ਪ੍ਰਸਾਰ ਤੇ ਪ੍ਰਚਾਰ ਲਈ ਵਿਦੇਸ਼ਾ ਵਿੱਚ ਵੱਸਦੇ ਸਿੱਖਾਂ ਵੱਲੋਂ ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਅੰਮ੍ਰਿਤ ਸੰਚਾਰ, ਗੁਰਮਤਿ ਸਮਾਗਮ ਅਤੇ ਨਗਰ ਕੀਰਤਨ ਨਾਲ ਖਾਲਸਾ ਪੰਥ ਦੀਆ ਜੜ੍ਹਾਂ ਨੂੰ ਹੋਰ ਮਜਬੂਤ ਕਰਨ ਲਈ […]









