Articles

ਮੋਹਾਲੀ ‘ਚ ਫਰਜ਼ੀ IAS ਗ੍ਰਿਫ਼ਤਾਰ, ਰਾਜਸਥਾਨ ਦੇ ਰਹਿਣ ਵਾਲੇ ਨੇ ਕਾਰ ‘ਤੇ ਲਿਖਿਆ ਸੀ ‘ਭਾਰਤ ਸਰਕਾਰ’

Posted on

ਮੋਹਾਲੀ : ਪੰਜਾਬ ਪੁਲਿਸ ਵੱਲੋਂ ਇੱਕ IAS ਅਫ਼ਸਰ ਨੂੰ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੋਹਾਲੀ ਦੇ ਇਲਾਕਿਆਂ ‘ਚ ਘੁੰਮਦਾ ਇਹ ਫਰਜ਼ੀ ਆਈ.ਏ.ਐੱਸ. ਅਫ਼ਸਰ ਬਿਲਕੁਲ ਅਸਲੀ ਅਫ਼ਸਰ ਲੱਗ ਰਿਹਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਫਰਜ਼ੀ ਆਈਏਐਸ ਅਧਿਕਾਰੀ ਆਪਣੀ ਕਾਰ ‘ਤੇ ਭਾਰਤ ਸਰਕਾਰ ਲਿਖੀ ਹੋਈ ਪਲੇਟ ਲਗਾ ਕੇ ਲੋਕਾਂ ਨੂੰ ਨੌਕਰੀ ਦਿਵਾਉਣ ਦੇ ਬਹਾਨੇ ਠੱਗੀ […]

Articles

ਸਰਹੱਦੀ ਇਲਾਕੇ ‘ਚ ਨਸ਼ਾ ਤਸਕਰਾਂ ‘ਤੇ ਪੁਲਿਸ ਤੇ BSF ਦਾ ਵੱਡਾ ਐਕਸ਼ਨ

Posted on

ਭਿੱਖੀਵਿੰਡ : ਸਰਹੱਦੀ ਇਲਾਕੇ ਦੇ ਪਿੰਡ ਡੱਲ ਵਿਖੇ ਪੁਲਿਸ ਅਤੇ ਬੀਐਸਐਫ ਨੇ ਇਕ ਸਾਂਝਾ ਆਪ੍ਰੇਸ਼ਨ ਚਲਾਇਆ ਹੈ। ਇਸ ਦੌਰਾਨ ਬੀਐਸਐਫ ਅਤੇ ਪੁਲਿਸ ਨੂੰ ਤਲਾਸ਼ੀ ਦੌਰਾਨ ਪਿੰਡ ਡੱਲ ਦੇ ਖੇਤਾਂ ਵਿਚੋਂ 533 ਗ੍ਰਾਮ ਹੈਰੋਇਨ ਦਾ ਇਕ ਪੈਕੇਟ ਮਿਲਿਆ ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕਰੋੜਾਂ ਰੁਪਏ ਦੀ ਕੀਮਤ ਦੱਸੀ ਜਾ ਰਹੀ ਹੈ।  ਪੁਲਿਸ ਨੇ ਡਰੱਗ ਨੂੰ ਲੈਕੇ ਮਾਮਲਾ […]

Articles

ਹਾਈ ਕੋਰਟ ਨੇ ਪੰਜਾਬ ਦੀਆਂ ਜੇਲ੍ਹਾਂ ’ਚ ਲਗਾਏ ਗਏ ਕਾਲਿੰਗ ਸਿਸਟਮਾਂ ਬਾਰੇ ਮੰਗੀ ਰਿਪੋਰਟ

Posted on

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਜੇਲ ਵਿਭਾਗ ਨੂੰ ਸੂਬੇ ਦੀ ਹਰੇਕ ਜੇਲ ’ਚ ਲਗਾਏ ਗਏ ਕੈਦੀ ਕਾਲਿੰਗ ਸਿਸਟਮ ਮਸ਼ੀਨਾਂ ਦੀ ਗਿਣਤੀ ਦਾ ਵੇਰਵਾ ਦੇਣ ਵਾਲਾ ਇੱਕ ਹਲਫ਼ਨਾਮਾ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਹਾਈ ਕੋਰਟ ਨੇ “ਹਲਫ਼ਨਾਮੇ ’ਚ ਇਹ ਵੀ ਦੱਸਿਆ ਜਾਵੇਗਾ ਕਿ ਕੈਦੀਆਂ ਦੁਆਰਾ ਮੋਬਾਈਲ ਫ਼ੋਨਾਂ ਦੀ ਅਣਅਧਿਕਾਰਤ ਵਰਤੋਂ ’ਚ ਕੋਈ ਕਮੀ ਆਈ ਹੈ ਅਤੇ […]

Articles

ਸਕੂਲ ਲਾਇਬ੍ਰੇਰੀਆਂ ਵਾਸਤੇ ਕਿਤਾਬਾਂ ਖ਼ਰੀਦਣ ਲਈ 15 ਕਰੋੜ ਰੁਪਏ ਜਾਰੀ : ਹਰਜੋਤ ਸਿੰਘ ਬੈਂਸ

Posted on

ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀਆਂ ਲਾਇਬ੍ਰੇਰੀਆਂ ਲਈ ਕਿਤਾਬਾਂ ਖਰੀਦਣ ਵਾਸਤੇ 15 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰ ਵੱਲੋਂ ਸੂਬੇ […]

Articles

ਨਸ਼ੀਲੇ ਪਦਾਰਥਾਂ ਦੇ ਹੌਟਸਪੌਟ ਦੀ ਪੁਲਿਸ ਕਰੇਗੀ ਸ਼ਨਾਖਤ, ਤਸਕਰਾਂ ਦੀ ਜਾਇਦਾਦ ਜ਼ਬਤ ਕਰ ਕੇ ਢਹੀ ਜਾਵੇਗੀ

Posted on

ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਜੰਗ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਤੇ ਐਸ.ਐਸ.ਪੀਜ਼ ਨੂੰ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਆਦੇਸ਼ ਦਿੱਤੇ ਹਨ। ਅੱਜ ਇੱਥੇ ਪੰਜਾਬ ਭਵਨ ਵਿਖੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨਾਲ ਮੀਟਿੰਗ ਦੌਰਾਨ ਵਿਚਾਰ-ਚਰਚਾ ਮੌਕੇ ਮੁੱਖ ਮੰਤਰੀ ਨੇ […]

Articles

 ਪੰਜਾਬ ਸੈਰ-ਸਪਾਟੇ ਦਾ ਨਵਾਂ ਕੇਂਦਰ ਬਣ ਕੇ ਉੱਭਰ ਰਿਹੈ: ਤਰੁਨਪ੍ਰੀਤ ਸਿੰਘ ਸੌਂਦ

Posted on

ਸਾਲ 2025 ਸ਼ੁਰੂ ਹੁੰਦੇ ਹੀ ਪੰਜਾਬ ਵਿੱਚ ਵੱਡੇ ਪੱਧਰ ‘ਤੇ ਮੇਲਿਆਂ ਅਤੇ ਤਿਉਹਾਰਾਂ ਨੂੰ ਮਨਾਉਣ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਇਹ ਮੇਲੇ ਅਤੇ ਤਿਉਹਾਰ ਦੁਨੀਆਂ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਰਹੇ ਹਨ। ਇਸ ਸਾਲ ਦੀ ਸ਼ੁਰੂਆਤ ਫਿਰੋਜ਼ਪੁਰ ਵਿੱਚ ਬਸੰਤ ਮੇਲਾ, ਕਿਲ੍ਹਾ ਰਾਏਪੁਰ ਵਿੱਚ ਪੇਂਡੂ ਓਲੰਪਿਕ ਅਤੇ ਪਟਿਆਲਾ ਵਿੱਚ ਪਟਿਆਲਾ ਹੈਰੀਟੇਜ਼ ਫੈਸਟੀਵਲ ਵਰਗੇ […]

Articles

ਗੈਰ ਕਾਨੂੰਨੀ ਮਾਈਨਿੰਗ ਬਰਦਾਸ਼ਤ ਨਹੀਂ : ਬਰਿੰਦਰ ਕੁਮਾਰ ਗੋਇਲ

Posted on

ਜਲੰਧਰ : ਪੰਜਾਬ ਦੇ ਖਣਨ ਤੇ ਭੂ-ਵਿਗਿਆਨ, ਭੂਮੀ ਅਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ  ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇਸ ਲਈ ਅਧਿਕਾਰੀ ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਮਾਈਨਿੰਗ ਸਾਈਟਾਂ ’ਤੇ ਸਖ਼ਤ ਨਿਗਰਾਨੀ ਯਕੀਨੀ ਬਣਾਉਣ। ਇਥੇ ਕੈਨਾਲ ਰੈਸਟ ਹਾਊਸ ਵਿਖੇ ਮਾਈਨਿੰਗ ਤੇ ਡਰੇਨੇਜ […]

Articles

ਪਟਿਆਲਾ ਵਿਖੇ ਨਸ਼ਾ ਤਸਕਰ ਦੇ ਘਰ ‘ਤੇ ਚਲਾਇਆ ਬੁਲਡੋਜ਼ਰ

Posted on

ਪਟਿਆਲਾ : ਪੰਜਾਬ ਸਰਕਾਰ ਯੂਪੀ ਸਰਕਾਰ ਦੀ ਤਰਜ਼ ‘ਤੇ ਨਸ਼ਾ ਤਸਕਰਾਂ ਵਿਰੁੱਧ ਬੁਲਡੋਜ਼ਰ ਕਾਰਵਾਈ ਕਰ ਰਹੀ ਹੈ। ਇਸ ਸਬੰਧ ਵਿੱਚ ਪਟਿਆਲਾ ਵਿੱਚ ਰਿੰਕੀ ਨਾਮ ਦੀ ਇੱਕ ਮਹਿਲਾ ਨਸ਼ਾ ਤਸਕਰ ਦੇ ਘਰ ‘ਤੇ ਬੁਲਡੋਜ਼ਰ ਚਲਾਉਣ ਦੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਜੇਸੀਬੀ ਅਤੇ ਹੋਰ ਮਸ਼ੀਨਾਂ ਨਾਲ ਪਹੁੰਚ ਗਈਆਂ ਹਨ। ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਖੁਦ ਮੌਕੇ […]

Articles

ਮਹਿੰਦਰ ਸਿੰਘ ਧੋਨੀ ਨਾਲ ਕ੍ਰਿਕਟ ਖੇਡ ਚੁੱਕੇ ਸ਼ਖ਼ਸ ਦੀ ਹੱਤਿਆ, ਘਰ ‘ਚ ਦਾਖ਼ਲ ਹੋ ਕੇ ਮਾਰੀ ਗੋਲੀ

Posted on

ਭਾਗਲਪੁਰ : ਇਕ ਪਾਸੇ ਸ਼ਹਿਰ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਲਈ ਹਾਈ ਅਲਰਟ ‘ਤੇ ਸੀ, ਦੂਜੇ ਪਾਸੇ ਰਾਤ 10:00 ਵਜੇ ਸ਼ਹਿਰ ਵਿਚ ਇਕ ਹੱਤਿਆ ਹੋ ਗਈ। ਮਾਮਲਾ ਯੂਨੀਵਰਸਿਟੀ ਥਾਣੇ ਅਧੀਨ ਟੀਐਨਬੀ ਕਾਲਜ ਕੈਂਪਸ ਵਿੱਚ ਸਥਿਤ ਸਰਕਾਰੀ ਕਵਾਰਟਰ ਦਾ ਹੈ। ਜਿੱਥੇ ਪ੍ਰਭੁ ਨਾਰਾਇਣ ਮੰਡਲ (40) ਨੂੰ ਸਰਕਾਰੀ ਕਵਾਰਟਰ ‘ਚ ਵੜ ਕੇ ਛਾਤੀ ‘ਚ ਗੋਲੀ ਮਾਰ ਦਿੱਤੀ ਗਈ। ਹਸਪਤਾਲ […]

Articles

ਸ੍ਰੀ ਮੁਕਤਸਰ ਸਾਹਿਬ ’ਚ ਲਾਰੈਂਸ ਬਿਸ਼ਨੋਈ ਗਰੋਹ ਦੇ 2 ਮੈਂਬਰਾਂ ਨੂੰ ਕੀਤਾ ਕਾਬੂ

Posted on

 ਸ੍ਰੀ ਮੁਕਤਸਰ ਸਾਹਿਬ : ਡਾ. ਅਖਿਲ ਚੌਧਰੀ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਸ੍ਰੀ ਮੁਕਤਸਰ ਸਾਹਿਬ ਜੀ ਦੇ ਦਿਸ਼ਾ ਨਿਰਦੇਸ਼ ਹੇਠ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਮਾੜੇ ਅਨਸਰਾਂ ਤੇ ਗੈਂਗਸਟਰਾਂ ਵਿਰੁਧ ਵਿੱਢੀ ਮੁਹਿੰਮ ਨੂੰ ਉਸ ਵਕਤ ਭਰਵਾਂ ਹੁੰਗਾਰਾਂ ਮਿਲਿਆ ਜਦੋਂ ਮਨਮੀਤ ਸਿੰਘ ਢਿੱਲੋਂ ਐਸ.ਪੀ (ਡੀ) ਅਤੇ ਰਮਨਪ੍ਰੀਤ ਸਿੰਘ ਗਿੱਲ ਡੀ.ਐਸ.ਪੀ (ਡੀ) ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ […]