ਪੰਜਾਬ ਯੂਨੀਵਰਸਿਟੀ ’ਚ ਆਦਿਤਿਆ ਠਾਕੁਰ ਦੇ ਕਤਲ ਮਾਮਲੇ ’ਚ ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ
Posted onਅੱਜ ਪੰਜਾਬ ਯੂਨੀਵਰਸਿਟੀ ’ਚ ਆਦਿਤਿਆ ਠਾਕੁਰ ਦੇ ਕਤਲ ਮਾਮਲੇ ’ਚ ਵਿਦਿਆਰਥੀਆਂ ਨੇ ਪ੍ਰਦਰਸ਼ਨ ਵਿਰੋਧ ਪ੍ਰਦਰਸ਼ਨ ਕੀਤਾ। ਵਿਦਿਆਰਥੀ ਯੂਨੀਅਨ ਨੇ VC ਅਤੇ DSW ਸੁਰੱਖਿਆ ਮੁਖੀ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਵਿਦਿਆਰਥੀਆਂ ਨੇ ਕਿਹਾ ਕਿ ਸਾਨੂੰ ਪੁਲਿਸ ਨਾਲ ਨਹੀਂ ਸਗੋਂ PU ਅਥਾਰਟੀ ਨਾਲ ਹੈ ਸਮੱਸਿਆ ਹੈ। ਦੱਸ ਦੇਈਏ ਕਿ ਪੰਜਾਬ ਯੂਨੀਵਰਸਿਟੀ ਵਿੱਚ ਹਰਿਆਣਵੀ ਗਾਇਕਾ ਮਾਸੂਮ ਸ਼ਰਮਾ ਦੇ ਸ਼ੋਅ ਦੌਰਾਨ ਪੀਯੂ ਦੇ ਇੱਕ ਵਿਦਿਆਰਥੀ […]









