ਚੰਡੀਗੜ੍ਹ ’ਚ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਿਰੋਧੀਆਂ ’ਤੇ ਬੋਲਿਆ ਹਮਲਾ
Posted onਚੰਡੀਗੜ੍ਹ : ਅੱਜ ਚੰਡੀਗੜ੍ਹ ਮੁੱਖ ਮੰਤਰੀ ਭਗਵੰਤ ਮਾਨ ਨਿਯੁਕਤੀ ਪੱਤਰ ਵੰਡ ਸਮਾਰੋਹ ਵਿੱਚ ਪਹੁੰਚੇ। ਇਸ ਸਮਾਗਮ ਵਿਚ ਵੱਖ-ਵੱਖ ਵਿਭਾਗਾਂ ਦੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ। ਇਸ ਮੌਕੇ ਸੀਐਮ ਮਾਨ ਦੇ ਨਾਲ ਮੰਤਰੀ ਤਰੁਣ ਪ੍ਰੀਤ ਸੋਂਧ ਅਤੇ ਹਰਜੋਤ ਬੈਂਸ ਵੀ ਉਨ੍ਹਾਂ ਦੇ ਨਾਲ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਵਿਰੋਧੀਆਂ ’ਤੇ ਹਮਲਾ […]









