ਕੈਨੇਡਾ ਵਿੱਚ ਜਗਮੀਤ ਸਿੰਘ ਨੂੰ ਅੱਤਵਾਦੀ ਕਹਿਣ ਉੱਤੇ ਵਿਵਾਦ, ਵਿਧਾਇਕ ਨੇ ਮੰਗੀ ਮੁਆਫ਼ੀ
Posted onਕੈਨੇਡਾ : ਕੈਨੇਡਾ ਦੇ ਇੱਕ ਵਿਧਾਇਕ ਵੱਲੋਂ ਰਾਜਨੀਤਿਕ ਪਾਰਟੀ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਨੇਤਾ ਜਗਮੀਤ ਸਿੰਘ ਨੂੰ ਅੱਤਵਾਦੀ ਕਹਿਣ ਤੋਂ ਬਾਅਦ ਕੈਨੇਡਾ ਵਿੱਚ ਰਾਜਨੀਤੀ ਤੇਜ਼ ਹੋ ਗਈ ਹੈ। ਵਿਆਪਕ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ, ਸਸਕੈਚਵਨ ਰਾਜ ਵਿੱਚ ਸੱਤਾਧਾਰੀ ਪਾਰਟੀ ਦੀ ਵਿਧਾਇਕ ਰਾਕੇਲ ਹਿਲਬਰਟ ਨੇ 25 ਮਾਰਚ ਨੂੰ ਦਿੱਤੇ ਆਪਣੇ ਬਿਆਨ ਲਈ ਮੁਆਫੀ ਮੰਗੀ। ਸਸਕੈਚਵਨ ਸੂਬੇ ਦੀ ਸੱਤਾਧਾਰੀ […]








