ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੋੜਾ ਘਰ ਵਿਖੇ ਕੀਤੀ ਸੇਵਾ
Posted onਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਨਿਭਾ ਰਹੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਜੋੜਾ ਘਰ ਵਿਖੇ ਜੋੜਿਆਂ ਦੀ ਸੇਵਾ ਕੀਤੀ। ਉਹਨਾਂ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ ਤੇ ਸੰਗਤ ਤੇ ਬੱਚਿਆਂ ਨਾਲ ਗੱਲਬਾਤ ਕੀਤੀ। ਉਂਝ ਇਹ ਪਹਿਲੀ ਵਾਰ ਹੈ […]









