AAP ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਵਿਰੋਧੀਆਂ ਨੂੰ ਕੀਤੇ ਤਿੱਖੇ ਸਵਾਲ
Posted onਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਬਿਕਰਮ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਵਿਰੋਧੀ ਪਾਰਟੀਆਂ ਨੂੰ ਡਰੱਗ ਮਾਫੀਆ ਨਾਲ ਇੰਨੀ ਹਮਦਰਦੀ ਕਿਉਂ ਹੈ। ਉਨ੍ਹਾਂ ਨੇ ਕਿਹਾ ਹੈ ਕਿ ਤਿੰਨੋਂ ਪਾਰਟੀਆਂ ਕਾਂਗਰਸ, ਅਕਾਲੀ ਅਤੇ ਭਾਜਪਾ ਇਕੱਠੇ ਹੋ ਕੇ ਇੱਕ ਡਰੱਗ ਮਾਫੀਆ ਦੀ ਸੁਰੱਖਿਆ ਹਟਾਉਣ ਦੀ […]









