ਖੇਤਰੀ ਭਾਸ਼ਾਵਾਂ ਨੂੰ ਲੈ ਕੇ MP ਸਤਨਾਮ ਸਿੰਘ ਸੰਧੂ ਦਾ ਸੰਸਦ ‘ਚ ਵੱਡਾ ਬਿਆਨ
Posted onਨਵੀਂ ਦਿੱਲੀ : ਸਾਂਸਦ ਸਤਨਾਮ ਸਿੰਘ ਸੰਧੂ ਨੇ ਪੰਜਾਬੀ ਭਾਸ਼ਾ ਦੇ ਮੁੱਦੇ ਨੂੰ ਸੰਸਦ ਵਿੱਚ ਚੁੱਕਿਆ। ਇਸ ਮੌਕੇ ਸਤਨਾਮ ਸਿੰਘ ਸੰਧੂ ਨੇ ਕਿਹਾ ਹੈ ਕਿ ਪੰਜਾਬੀ ਭਾਸ਼ਾ ਦੀਆਂ 28 ਬੋਲੀਆਂ ਸਨ ਪਰ ਹੁਣ ਇਹ ਸੁੰਗੜ ਕੇ 4 ਰਹਿ ਗਈਆ ਹਨ। ਉਨ੍ਹਾਂ ਨੇ ਕਿਹਾ ਹੈ ਕਿ ਹੁਣ ਪੰਜਾਬ ਵਿੱਚ ਮਾਲਵਾਈ, ਮਾਝੀ, ਦੁਆਬੀ ਅਤੇ ਪੁਆਧੀ ਬੋਲੀਆ ਹੀ ਬਚੀਆ […]









