ਪੰਜਾਬ ਸਰਕਾਰ ਵੱਲੋਂ 16 ਗੋਦ ਲੈਣ ਵਾਲੀਆਂ ਏਜੰਸੀਆਂ ਨੂੰ ਪ੍ਰਵਾਨਗੀ, ਗੋਦ ਲੈਣ ਦੀ ਪ੍ਰਕਿਰਿਆ ਹੋਵੇਗੀ ਹੋਰ ਸੁਚਾਰੂ
Posted onਚੰਡੀਗੜ੍ਹ : ਪੰਜਾਬ ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਦੀ ਕਾਨੂੰਨੀ ਗੋਦ ਲੈਣ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ, ਪਾਰਦਰਸ਼ੀ ਅਤੇ ਕੁਸ਼ਲ ਬਣਾਉਣ ਵੱਲ ਇੱਕ ਹੋਰ ਵੱਡਾ ਕਦਮ ਚੁੱਕਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 16 ਗੋਦ ਲੈਣ ਵਾਲੀਆਂ ਏਜੰਸੀਆਂ ਨੂੰ ਪ੍ਰਵਾਨਗੀ ਦਿੱਤੀ […]









