12 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਕਰੇਗਾ ਅਹਿਮ ਮੀਟਿੰਗ, ਹੋਰਨਾਂ ਜਥੇਬੰਦੀਆਂ ਨੂੰ ਭੇਜਿਆ ਸੱਦਾ
Posted onਪੰਜਾਬ ਦੇ ਕਈ ਕਿਸਾਨ ਖਨੌਰੀ ਬਾਰਡਰ ਤੇ ਆਪਣੀਆਂ ਮੰਗਾਂ ਨੂੰ ਲੈਕੇ ਧਰਨਾ ਲਗਾਕੇ ਬੈਠੇ ਨੇ ਅਜਿਹੇ ਵਿੱਚ ਹੋਰ ਕਈ ਜਥੇਬੰਦੀਆਂ ਵਿੱਚ ਇਸ ਵਿੱਚ ਆਪਣਾ ਯੋਗਦਾਨ ਪਾ ਰਹੀਆਂ ਹਨ।12 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਵੱਲੋਂ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਇੱਕ ਅਹਿਮ ਮੀਟਿੰਗ ਰੱਖੀ ਗਈ ਹੈ, ਜਿਸ ਲਈ ਕਈ […]









