ਕੇਜਰੀਵਾਲ ਦੀ ਪੰਜਾਬ ਪੁਲਿਸ ਸੁਰੱਖਿਆ ਹਟਾਉਣ ‘ਤੇ ਮੁੱਖ ਮੰਤਰੀ ਮਾਨ ਅਤੇ ਆਤਿਸ਼ੀ ਦਾ ਬਿਆਨ, ਭਾਜਪਾ ’ਤੇ ਲਗਾਏ ਗੰਭੀਰ ਇਲਜ਼ਾਮ
Posted onਦਿੱਲੀ : ਕੇਜਰੀਵਾਲ ਨੂੰ ਦਿੱਤੀ ਪੰਜਾਬ ਪੁਲਿਸ ਸੁਰੱਖਿਆ ਹਟਾਉਣ ‘ਤੇ ਮੁੱਖ ਮੰਤਰੀ ਮਾਨ ਅਤੇ ਆਤਿਸ਼ੀ ਇਕੱਠੇ ਵੱਡਾ ਬਿਆਨ ਸਾਹਮਣੇ ਆਇਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਨੂੰ ਲੈ ਕੇ ਬਿਆਨ ’ਚ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਕੇਜਰੀਵਾਲ ’ਤੇ ਹਮਲੇ ਹੋ ਰਹੇ ਹਨ ਪੰਜਾਬ ਪੁਲਿਸ ਕੋਲ ਪੁਖ਼ਤਾ ਸਬੂਤ ਸੀ, ਪਰ ਦਿੱਲੀ ਪੁਲਿਸ ਨੇ ਐਕਸ਼ਨ ਨਹੀਂ ਲਿਆ। […]









