ਜਗਜੀਤ ਸਿੰਘ ਡੱਲੇਵਾਲ ਦੀ ਜ਼ਿੰਦਗੀ ਪੰਜਾਬ ਤੇ ਪੰਜਾਬੀਆਂ ਲਈ ਬੇਹੱਦ ਕੀਮਤੀ : ਹਰਪਾਲ ਸਿੰਘ ਚੀਮਾ
Posted onਬਰਨਾਲਾ : ਅਮਰ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਜੀ ਦੀ ਬਰਸੀ ਤੇ ਬਰਨਾਲਾ ਪਹੁੰਚੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਪੰਜਾਬੀਆਂ ਅਤੇ ਪੰਜਾਬ ਲਈ ਬੇਹੱਦ ਕੀਮਤੀ ਹੈ। ਪੰਜਾਬ ਸਰਕਾਰ ਪਹਿਲਾਂ ਹੀ ਕੇਂਦਰ ਸਰਕਾਰ ਉੱਤੇ ਜ਼ੋਰ ਪਾ ਰਹੀ ਸੀ ਕਿ ਕਿਸਾਨਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ […]









