”ਪੁਤਿਨ ਦੀ ਚਿੰਤਾ ਘੱਟ ਕਰਨੀ ਚਾਹੀਦੀ…”, ਜ਼ੈਲੇਂਸਕੀ ਨਾਲ ਹੋਈ ਬਹਿਸ ਤੋਂ ਬਾਅਦ ਬੋਲੇ ਟਰੰਪ
Posted onਯੂਕਰੇਨ ਨੂੰ ਲੈ ਕੇ ਪੂਰੀ ਦੁਨੀਆ ਦੋਫਾੜ ਹੋ ਚੁੱਕੀ ਸੀ। ਯੂਕਰੇਨ ਦੇ ਖ਼ਿਲਾਫ਼ ਰੂਸ ਦਾ ਸਮਰਥਨ ਕਰਨ ‘ਤੇ ਯੂਰਪ ਅਮਰੀਕਾ ਤੋਂ ਨਾਰਾਜ਼ ਹੈ। ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੱਡੀ ਪ੍ਰਤੀਕਿਰਿਆ ਦਿੱਤੀ ਹੈ। ਟਰੰਪ ਨੇ ਕਿਹਾ ਕਿ ਉਨ੍ਹਾਂ ਦੀ ਚਿੰਤਾ ਦਾ ਮੁੱਖ ਕਾਰਨ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਹੀਂ ਸਗੋਂ ਗ਼ੈਰ-ਕਾਨੂੰਨੀ ਇਮੀਗ੍ਰੇਸ਼ਨ ਹੈ। ਉਨ੍ਹਾਂ ਕਿਹਾ […]









