ਵਿਧਾਇਕ ਗੁਰਪ੍ਰੀਤ ਗੋਗੀ ਦੇ ਅਕਾਲ ਚਲਾਣੇ ’ਤੇ CM ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ
Posted onਲੁਧਿਆਣਾ : MLA ਗੁਰਪ੍ਰੀਤ ਗੋਗੀ ਦੇ ਅਕਾਲ ਚਲਾਣੇ ’ਤੇ CM ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ ਲਿਖਿਆ- ਲੁਧਿਆਣਾ ਪੱਛਮੀ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਗੁਰਪ੍ਰੀਤ ਗੋਗੀ ਜੀ ਦੇ ਅਕਾਲ ਚਲਾਣੇ ਦੀ ਦੁਖ਼ਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਗੋਗੀ ਜੀ ਬੇਹੱਦ ਵਧੀਆ ਇਨਸਾਨ ਸਨ। ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿਛੜੀ ਰੂਹ ਨੂੰ […]









