ਸ੍ਰੀ ਮੁਕਤਸਰ ਸਾਹਿਬ ’ਚ ਲਾਰੈਂਸ ਬਿਸ਼ਨੋਈ ਗਰੋਹ ਦੇ 2 ਮੈਂਬਰਾਂ ਨੂੰ ਕੀਤਾ ਕਾਬੂ
Posted onਸ੍ਰੀ ਮੁਕਤਸਰ ਸਾਹਿਬ : ਡਾ. ਅਖਿਲ ਚੌਧਰੀ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਸ੍ਰੀ ਮੁਕਤਸਰ ਸਾਹਿਬ ਜੀ ਦੇ ਦਿਸ਼ਾ ਨਿਰਦੇਸ਼ ਹੇਠ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਮਾੜੇ ਅਨਸਰਾਂ ਤੇ ਗੈਂਗਸਟਰਾਂ ਵਿਰੁਧ ਵਿੱਢੀ ਮੁਹਿੰਮ ਨੂੰ ਉਸ ਵਕਤ ਭਰਵਾਂ ਹੁੰਗਾਰਾਂ ਮਿਲਿਆ ਜਦੋਂ ਮਨਮੀਤ ਸਿੰਘ ਢਿੱਲੋਂ ਐਸ.ਪੀ (ਡੀ) ਅਤੇ ਰਮਨਪ੍ਰੀਤ ਸਿੰਘ ਗਿੱਲ ਡੀ.ਐਸ.ਪੀ (ਡੀ) ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ […]









