ਦਿਲਜੀਤ ਦੁਸਾਂਝ ਦੇ ਚੰਡੀਗੜ੍ਹ ਕੰਸਰਟ ‘ਚ ਉਡੀਆਂ ਨਿਯਮਾਂ ਧੱਜੀਆਂ, ਪ੍ਰਬੰਧਕਾਂ ‘ਤੇ ਡਿੱਗੀ ਗਾਜ਼
Posted onਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇਸ ਮਾਮਲੇ ਵਿੱਚ ਦਾਇਰ ਇੱਕ ਜਨਹਿੱਤ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਜਦੋਂ ਇਹ ਪਤਾ ਲੱਗਾ ਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਦੇ ਚੰਡੀਗੜ੍ਹ ਕੰਸਰਟ ਦੇ ਪ੍ਰਬੰਧਕਾਂ ਨੂੰ ਸ਼ੋਰ ਪੱਧਰ ਦੀਆਂ ਸੀਮਾਵਾਂ ਦੀ ਉਲੰਘਣਾ ਕਰਨ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਕੀ ਹੈ ਪੂਰਾ ਮਾਮਲਾ […]









